27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2025

ਪੰਜਾਬ ਯੂਨੀਵਰਸਿਟੀ ਦੀਆਂ ਚੋਣਾਂ ਦਾ ਹੋਇਆ ਐਲਾਨ

ਚੰਡੀਗੜ੍ਹ, 22 ਅਗਸਤ- ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ਦੀ ਤਾਰੀਖ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਚੋਣੰ 3 ਸਤੰਬਰ ਨੂੰ ਹੋਣਗੀਆਂ। ਇਸ ਸੰਬੰਧੀ ਨੋਟੀਫ਼ਿਕੇਸ਼ਨ ਵੀ...

ਅਜੀਤ ਡੈਸਕ 22-08-2025

ਚੰਡੀਗੜ੍ਹ, 22 ਅਗਸਤ- ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ਦੀ ਤਾਰੀਖ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਚੋਣੰ 3 ਸਤੰਬਰ ਨੂੰ ਹੋਣਗੀਆਂ। ਇਸ ਸੰਬੰਧੀ ਨੋਟੀਫ਼ਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਚੋਣਾਂ ਸੰਬੰਧੀ ਪੂਰਾ ਵੇਰਵਾ ਡੀਨ ਸਟੂਡੈਂਟ ਵੈਲਫੇਅਰ ਵਲੋਂ ਜਾਰੀ ਕੀਤਾ ਗਿਆ ਹੈ। ਪੱਤਰ ਅਨੁਸਾਰ ਚੋਣਾਂ 3 ਸਤੰਬਰ ਨੂੰ ਹੋਣਗੀਆਂ ਤੇ ਇਸ ਲਈ ਨਾਮਜ਼ਦਗੀਆਂ 27 ਅਗਸਤ ਨੂੰ ਭਰੀਆਂ ਜਾਣਗੀਆਂ। ਚੋਣਾਂ ਦਾ ਨਤੀਜਾ ਵੀ ਉਸੇ ਦਿਨ ਯਾਨੀ 3 ਸਤੰਬਰ ਨੂੰ ਐਲਾਨ ਦਿੱਤਾ ਜਾਵੇਗਾ।

ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਲਈ ਸੁਲਤਾਨਪੁਰ ਲੋਧੀ ਪੁੱਜੇ ਅਗਲੀ ਖ਼ਬਰ ਮੰਗਾਂ ਸੰਬੰਧੀ ਟੋਲ ਪਲਾਜ਼ਾ ਨਿੱਜਰਪੁਰਾ ਦੇ ਕਰਮਚਾਰੀਆਂ ਵਲੋਂ ਰੋਸ ਧਰਨਾ