27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2025

ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਲਈ ਸੁਲਤਾਨਪੁਰ ਲੋਧੀ ਪੁੱਜੇ

ਸੁਲਤਾਨਪੁਰ ਲੋਧੀ, 22 ਅਗਸਤ (ਥਿੰਦ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੁਝ ਦੇਰ ਪਹਿਲਾਂ ਸੁਲਤਾਨਪੁਰ ਲੋਧੀ...

ਅਜੀਤ ਡੈਸਕ 22-08-2025

ਸੁਲਤਾਨਪੁਰ ਲੋਧੀ, 22 ਅਗਸਤ (ਥਿੰਦ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੁਝ ਦੇਰ ਪਹਿਲਾਂ ਸੁਲਤਾਨਪੁਰ ਲੋਧੀ ਪਹੁੰਚ ਚੁੱਕੇ ਹਨ। ਉਹ ਇਥੋਂ ਮੰਡ ਖੇਤਰ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਵਰਨਣਯੋਗ ਹੈ ਕਿ ਹਲਕਾ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਵਿਚ ਦਰਿਆ ਬਿਆਸ ਨਾਲ ਲੱਗਦੇ ਇਲਾਕਿਆਂ ਵਿਚ ਹੜ੍ਹ ਦੇ ਪਾਣੀ ਨਾਲ ਭਾਰੀ ਤਬਾਹੀ ਹੋਈ ਹੈ। 

ਪਿਛਲੀ ਖ਼ਬਰ ਮਜੀਠੀਆ ਮਾਮਲੇ ਵਿਚ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਤਿਆਰ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀਆਂ ਚੋਣਾਂ ਦਾ ਹੋਇਆ ਐਲਾਨ