ਅੰਮ੍ਰਿਤਸਰ, 8 ਅਗਸਤ (ਰੇਸ਼ਮ ਸਿੰਘ) - ਨਵ ਨਿਯੁਕਤ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਅੱਜ ਸਵੇਰੇ ਇਥੇ ਆਪਣੇ ਅਹੁਦੇ ਦਾ ਕਾਰਜਪਾਲ ਸੰਭਾਲ ਲਿਆ ਹੈ। ਉਨ੍ਹਾਂ ਨੂੰ ਪੁਲਿਸ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ ਹਾਲਾਂਕਿ ਇਹ ਉਨ੍ਹਾਂ ਦਾ ਵਾਧੂ ਚਾਰਜ ਹੈ ਅਤੇ ਉਹ ਡੀਆਈਜੀ ਬਾਰਡਰ ਰੇਂਜ ਵੀ ਬਣੇ ਰਹਿਣਗੇ
ਤਾਜ਼ਾ ਖ਼ਬਰਾਂ
Free
ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਸੰਭਾਲਿਆ ਅਹੁਦਾ
ਅੰਮ੍ਰਿਤਸਰ, 8 ਅਗਸਤ (ਰੇਸ਼ਮ ਸਿੰਘ) - ਨਵ ਨਿਯੁਕਤ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਅੱਜ ਸਵੇਰੇ ਇਥੇ ਆਪਣੇ ਅਹੁਦੇ ਦਾ ਕਾਰਜਪਾਲ ਸੰਭਾਲ ਲਿਆ ਹੈ। ਉਨ੍ਹਾਂ ਨੂੰ ਪੁਲਿਸ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ...
ਅਜੀਤ ਡੈਸਕ
08-08-2026