08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਦਿੱਲੀ ਦੇ ਐਲ.ਜੀ. ਤਰਨਜੀਤ ਸਿੰਘ ਸੰਧੂ ਨੇ ਕੀਤਾ ਪਿੰਗਲਵਾੜਾ ਸੰਸਥਾ ਦਾ ਦੌਰਾ

ਮਾਨਾਂਵਾਲਾ (ਅੰਮ੍ਰਿਤਸਰ), 5 ਅਗਸਤ (ਗੁਰਦੀਪ ਸਿੰਘ ਨਾਗੀ)- ਦਿੱਲੀ ਦੇ ਐਲ.ਜੀ. (ਲੈਫਟੀਨੈਂਟ ਗਵਰਨਰ) ਤੇ...

ਅਜੀਤ ਡੈਸਕ 08-08-2026

ਮਾਨਾਂਵਾਲਾ (ਅੰਮ੍ਰਿਤਸਰ), 5 ਅਗਸਤ (ਗੁਰਦੀਪ ਸਿੰਘ ਨਾਗੀ)- ਦਿੱਲੀ ਦੇ ਐਲ.ਜੀ. (ਲੈਫਟੀਨੈਂਟ ਗਵਰਨਰ) ਤੇ ਸੀਨੀਅਰ ਭਾਜਪਾ ਆਗੂ ਸ. ਤਰਨਜੀਤ ਸਿੰਘ ਸੰਧੂ ਨੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ, ਅੰਮ੍ਰਿਤਸਰ ਦੀ ਸ਼ਾਖਾ ਮਾਨਾਂਵਾਲਾਦਾ ਦੌਰਾ ਕੀਤਾ, ਜਿੱਥੇ ਪਹੁੰਚਣ ਤੇ ਪਿੰਗਲਵਾੜਾ ਦੇ ਮੁੱਖ ਸੇਵਾਦਾਰ ਡਾਕਟਰ ਇੰਦਰਜੀਤ ਕੌਰ ਅਤੇ ਬੱਚਿਆ ਨੇ ਨਿੱਘਾ ਸਵਾਗਤ ਕੀਤਾ।

ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਦੇ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਣਗੇ ਅਗਲੀ ਖ਼ਬਰ ਡਾ.ਐੱਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅਸ਼ੋਕ ਕੁਮਾਰ ਦਾ ਮ੍ਰਿਤਕ ਸਰੀਰ ਗਰੀਸ ਤੋਂ ਭਾਰਤ ਪਹੁੰਚਿਆ