ਜਲੰਧਰ, 8 ਅਗਸਤ (ਦਵਿੰਦਰ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਸਵੇਰੇ ਜਲੰਧਰ ਦੇ ਪਿੰਡ ਨੌਗਾਜਾ ਵਿਖੇ ਗੁਰੂ ਰਵਿਦਾਸ ਜੀ ਦੀ ਬਾਣੀ ਦੇ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਣ ਲਈ ਪੁੱਜਣਗੇ। ਮੁੱਖ ਮੰਤਰੀ ਦੇ ਨਾਲ ਜਲੰਧਰ ਦੀ ਸਾਰੀ 'ਆਪ' ਲੀਡਰਸ਼ਿਪ ਮੌਜੂਦ ਰਹੇਗੀ।
ਤਾਜ਼ਾ ਖ਼ਬਰਾਂ
Free
ਮੁੱਖ ਮੰਤਰੀ ਭਗਵੰਤ ਮਾਨ ਭਲਕੇ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਦੇ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਣਗੇ
ਜਲੰਧਰ, 8 ਅਗਸਤ (ਦਵਿੰਦਰ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ...
ਅਜੀਤ ਡੈਸਕ
08-08-2026