08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜਪਾਲ ਗੁਲਾਬਚੰਦ ਕਟਾਰੀਆ ਨੂੰ ਪੱਤਰ ਲਿਖਿਆ

ਚੰਡੀਗੜ੍ਹ, 8 ਅਗਸਤ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ....

ਅਜੀਤ ਡੈਸਕ 08-08-2026

ਚੰਡੀਗੜ੍ਹ, 8 ਅਗਸਤ-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੂੰ ਪੱਤਰ ਲਿਖਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਜਗਤਾਰ ਸਿੰਘ ਹਵਾਰਾ ਨੂੰ ਉਸਦੀ ਬਿਮਾਰ ਮਾਂ ਦੀ ਦੇਖਭਾਲ ਲਈ ਪੈਰੋਲ ਦਿੱਤੀ ਜਾਵੇ।

ਪਿਛਲੀ ਖ਼ਬਰ ਖਿਆਲੀ ਚਹਿਲਾਂਵਾਲੀ ਦੇ ਸਾਬਕਾ ਸੈਨਿਕ ਦਾ ਕਤਲ, ਪਤਨੀ ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਮੁੱਖ ਮੰਤਰੀ ਦਾ ਘਰ ਘੇਰਨ ਜਾਂਦੇ ਅਧਿਆਪਕਾ ਨੂੰ ਪੁਲਿਸ ਨੇ ਜ਼ਬਰੀ ਰੋਕਿਆ