08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਰਿਜਿਜੂ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਮਿਲੇ ਸਮਰਥਨ ਦਾ ਸਵਾਗਤ

ਨਵੀਂ ਦਿੱਲੀ, 8 ਅਗਸਤ (ਪੀ.ਟੀ.ਆਈ.)-ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਅੱਜ ਮਹਿਲਾ ਰਾਖਵਾਂਕਰਨ ਅਤੇ ਹਲਕਾਬੰਦੀ ਦੇ ਮੁੱਦੇ ’ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੋਧੇ ਹੋਏ ਰੁਖ਼ ਦਾ ਸਵਾਗਤ ਕਰਦਿਆਂ ਕਿਹਾ ...

ਅਜੀਤ ਡੈਸਕ 09-08-2026

ਨਵੀਂ ਦਿੱਲੀ, 8 ਅਗਸਤ (ਪੀ.ਟੀ.ਆਈ.)-ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਅੱਜ ਮਹਿਲਾ ਰਾਖਵਾਂਕਰਨ ਅਤੇ ਹਲਕਾਬੰਦੀ ਦੇ ਮੁੱਦੇ ’ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੋਧੇ ਹੋਏ ਰੁਖ਼ ਦਾ ਸਵਾਗਤ ਕਰਦਿਆਂ ਕਿਹਾ ਕਿ ਸੀਟਾਂ ਦੀ ਨਿਰਪੱਖ ਅਤੇ ਬਰਾਬਰੀ ਵਾਲੀ ਹਲਕਾਬੰਦੀ ਰਾਹੀਂ ਔਰਤਾਂ ਨੂੰ ਸ਼ਕਤੀਸ਼ਾਲੀ ਬਣਾਉਣ ਲਈ ਸਾਰੀਆਂ ਪਾਰਟੀਆਂ ਨੂੰ ਇਕੱਠੇ ਹੋਣਾ ਚਾਹੀਦਾ ਹੈ। ਇਹ ਕਦਮ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੀਤੀ ਗਈ ਉਸ ਮੰਗ ਤੋਂ ਬਾਅਦ ਚੁੱਕਿਆ ਗਿਆ ਹੈ, ਜਿਸ ਵਿਚ ਸੰਸਦ ਤੋਂ ਮਹਿਲਾ ਰਾਖਵਾਂਕਰਨ ਬਿੱਲ ਅਤੇ ਹਲਕਾਬੰਦੀ ਬਿੱਲ ਪਾਸ ਕਰਨ ਦੀ ਮੰਗ ਕੀਤੀ ਗਈ ਸੀ, ਜਿਸ ਤਹਿਤ ਰਾਜਾਂ ਦੀਆਂ ਸੀਟਾਂ ਵਿਚ ਇਕਸਾਰ 50 ਫ਼ੀਸਦੀ ਵਾਧਾ ਕੀਤਾ ਜਾਵੇ, ਤਾਂ ਜੋ ਇਨ੍ਹਾਂ ਨੂੰ ਬਿਨਾਂ ਕਿਸੇ ਹੋਰ ਦੇਰੀ ਦੇ ਲਾਗੂ ਕੀਤਾ ਜਾ ਸਕੇ।

ਪਿਛਲੀ ਖ਼ਬਰ ਅਸੀਂ ਜੈੱਨ-ਜ਼ੀ ਦੀ ਨਬਜ਼ ਨਹੀਂ ਫੜ ਸਕੇ-ਸ਼ਸ਼ੀ ਥਰੂਰ ਅਗਲੀ ਖ਼ਬਰ ਹਿਮਾਚਲ ’ਚ ਭਾਰੀ ਮੀਂਹ ਕਾਰਨ 185 ਸੜਕਾਂ ਬੰਦ