ਅੰਮ੍ਰਿਤਸਰ, 9 ਅਗਸਤ (ਹਰਮਿੰਦਰ ਸਿੰਘ) ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਸਮੁੰਦਰੀ ਵਲੋਂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਹ ਅੰਮ੍ਰਿਤਸਰ ਵਿਖੇ ਆਪਣੇ ਭਰਾ ਦੀ ਬਰਸੀ ਦੇ ਸਮਾਗਮ ਚ ਸ਼ਾਮਿਲ ਹੋਣ ਲਈ ਪਹੁੰਚੇ ਸਨ।
ਤਾਜ਼ਾ ਖ਼ਬਰਾਂ
Free
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਸਮੁੰਦਰੀ
ਅੰਮ੍ਰਿਤਸਰ, 9 ਅਗਸਤ (ਹਰਮਿੰਦਰ ਸਿੰਘ) ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਸਮੁੰਦਰੀ ਵਲੋਂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਹ ਅੰਮ੍ਰਿਤਸਰ ਵਿਖੇ ਆਪਣੇ ਭਰਾ ਦੀ ਬਰਸੀ ਦੇ ਸਮਾਗਮ ਚ ਸ਼ਾਮਿਲ ਹੋਣ...
ਅਜੀਤ ਡੈਸਕ
09-08-2026