ਪਟਨਾ (ਬਿਹਾਰ), 9 ਅਗਸਤ - ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਰਾਜ ਦੀ ਸਿੱਖਿਆ ਪ੍ਰਣਾਲੀ ਨੂੰ ਵਧੇਰੇ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਵਿਦਿਆਰਥੀ-ਕੇਂਦ੍ਰਿਤ ਬਣਾਉਣ ਲਈ ਚਾਰ ਮੁੱਖ ਪਹਿਲਕਦਮੀਆਂ ਦਾ ਐਲਾਨ ਕੀਤਾ।ਇਨ੍ਹਾਂ ਉਪਾਵਾਂ ਵਿਚ ਗੁਣਵੱਤਾ ਵਾਲੀ ਸਿੱਖਿਆ ਲਈ ਇਕ ਸਮਰਪਿਤ ਕਮੇਟੀ, ਪ੍ਰੀਖਿਆ ਪ੍ਰਣਾਲੀ ਵਿਚ ਸੁਧਾਰ, ਮੰਤਰੀਆਂ ਅਤੇ ਵਿਦਿਆਰਥੀਆਂ ਨੂੰ ਸ਼ਾਮਿਲ ਕਰਨ ਵਾਲੇ ਵਿਸ਼ੇਸ਼ ਆਊਟਰੀਚ ਕੈਂਪ ਅਤੇ ਵਿਦਿਆਰਥੀ ਭਲਾਈ ਲਈ ਇਕ ਉੱਚ-ਪੱਧਰੀ ਕਮੇਟੀ ਦਾ ਗਠਨ ਸ਼ਾਮਿਲ ਹੈ।-0
ਤਾਜ਼ਾ ਖ਼ਬਰਾਂ
Free
ਬਿਹਾਰ : ਮੁੱਖ ਮੰਤਰੀ ਸਮਰਾਟ ਚੌਧਰੀ ਨੇ ਰਾਜ ਦੀ ਸਿੱਖਿਆ ਪ੍ਰਣਾਲੀ ਨੂੰ ਵਧੇਰੇ ਪ੍ਰਭਾਵਸ਼ਾਲੀ ਬਣਾਉਣ ਲਈ ਚਾਰ ਮੁੱਖ ਪਹਿਲਕਦਮੀਆਂ ਦਾ ਐਲਾਨ
ਪਟਨਾ (ਬਿਹਾਰ), 9 ਅਗਸਤ - ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਰਾਜ ਦੀ ਸਿੱਖਿਆ ਪ੍ਰਣਾਲੀ ਨੂੰ ਵਧੇਰੇ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਵਿਦਿਆਰਥੀ-ਕੇਂਦ੍ਰਿਤ ਬਣਾਉਣ ਲਈ ਚਾਰ ਮੁੱਖ ਪਹਿਲਕਦਮੀਆਂ ਦਾ ਐਲਾਨ ਕੀਤਾ।ਇਨ੍ਹਾਂ ਉਪਾਵਾਂ ਵਿਚ ਗੁਣਵੱਤਾ ਵਾਲੀ ਸਿੱਖਿਆ ਲਈ...
ਅਜੀਤ ਡੈਸਕ
09-08-2026