09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਸਰਕਾਰੀ ਹਾਈ ਸਕੂਲ ਕੂੰਬੜਾ ਦੇ ਹੈਡ ਮਾਸਟਰ ਦਾ ਤਿੰਨ ਅਨਪਛਾਤੇ ਵਿਅਕਤੀਆਂ ਨੇ ਕੀਤਾ ਕਤਲ

ਖਰੜ (ਮੋਹਾਲੀ), 9 ਅਗਸਤ (ਤਰਸੇਮ ਸਿੰਘ ਜੰਡਪੁਰੀ)- ਸਨੀ ਇਨਕਲੇਵ ਦੇ ਵਸਨੀਕ ਅਤੇ ਸਰਕਾਰ ਦੀ...

ਅਜੀਤ ਡੈਸਕ 09-08-2026

ਖਰੜ (ਮੋਹਾਲੀ), 9 ਅਗਸਤ (ਤਰਸੇਮ ਸਿੰਘ ਜੰਡਪੁਰੀ)- ਸਨੀ ਇਨਕਲੇਵ ਦੇ ਵਸਨੀਕ ਅਤੇ ਸਰਕਾਰ ਦੀ ਹਾਈ ਸਕੂਲ ਕੁੰਬੜਾ ਦੇ ਮੁੱਖ ਅਧਿਆਪਕ ਗੁਰਸੇਵਕ ਸਿੰਘ ਦਾ ਤਿੰਨ ਅਣਪਛਾਤੇ ਵਿਅਕਤੀਆਂ ਨੇ ਤੇਜ਼ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ।

ਪੁਲਿਸ ਪ੍ਰਸ਼ਾਸਨ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਜਦਕਿ ਪੰਜਾਬ ਸਬਾਡੀਨੇਟ ਸਰਵਿਸਿਸ ਫੈਡਰੇਸ਼ਨ ਵਿਗਿਆਨਿਕ ਗਰੁੱਪ ਦਾ ਜਨਰਲ ਸੈਕਟਰੀ ਅਤੇ ਗੌਰਮੈਂਟ ਟੀਚਰ ਯੂਨੀਅਨ ਪੰਜਾਬ ਪ੍ਰੈਸ ਸੈਕਟਰੀ ਐਨਡੀ ਤਿਵਾੜੀ ਨੇ ਇਸ ਘਟਨਾ ਦੀ ਨਿਖੇਧੀ ਕੀਤੀ। 

ਪਿਛਲੀ ਖ਼ਬਰ ਹਿਮਾਚਲ ਦੇ ਜਵਾਲਾ ਜੀ ਮੰਦਿਰ ਕੋਲ ਬੋਪਾਰਾਏ ਕਲਾਂ ਦੇ ਨੌਜਵਾਨ ਦੀ ਲਾਸ਼ ਮਿਲੀ ਅਗਲੀ ਖ਼ਬਰ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਬੀਬੀ ਕੁਲਵੰਤ ਕੌਰ ਵਲੋਂ ਪ੍ਰਸ਼ਾਦੇ ਪਕਾਉਣ ਵਾਲੀ ਮਸ਼ੀਨ ਭ...