10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਵਿਧਾਨ ਸਭਾ ਚੋਣਾਂ ਲਈ ਹਲਕਾ ਬੱਸੀ ਪਠਾਣਾ ਤੋਂ ਪਹਿਲਾਂ ਉਮੀਦਵਾਰ ਐਲਾਨਿਆ

ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ)- ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਗਾਮੀ...

ਅਜੀਤ ਡੈਸਕ 10-08-2026

ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ)-  ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਬੱਸੀ ਪਠਾਣਾ ਤੋਂ ਆਪਣਾ ਪਹਿਲਾ ਉਮੀਦਵਾਰ ਐਲਾਨਿਆ ਗਿਆ ਹੈ ਤੇ ਇਹ ਟਿਕਟ ਸ਼ਹੀਦ ਭਾਈ ਕੇਹਰ ਸਿੰਘ ਦੇ ਵੱਡੇ ਸਪੁੱਤਰ ਭਾਈ ਸਤਵੰਤ ਸਿੰਘ ਨੂੰ ਦਿੱਤੀ ਗਈ ਹੈ।

ਇਹ ਐਲਾਨ ਅੱਜ ਤੇ ਪਾਰਟੀ ਦੇ ਸਰਪ੍ਰਸਤ ਬਾਪੂ ਤਰਸੇਮ ਸਿੰਘ ਜਲੂਪੁਰ ਵਲੋਂ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ ਅਤੇ ਹੋਰਨਾਂ ਪਾਰਟੀ ਆਗੂਆਂ ਦੀ ਮੌਜੂਦਗੀ ਵਿਚ ਸਥਾਨਕ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ।

 

ਪਿਛਲੀ ਖ਼ਬਰ ਡੇਰਾ ਬਾਬਾ ਨਾਨਕ ਦੇ ਪਿੰਡ ਕਾਹਲਾਂਵਾਲੀ ਨਜ਼ਦੀਕ ਸਕਾਰਪੀਓ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, 1 ਵਿਅਕਤੀ ਦੀ ਮੌਤ ਅਗਲੀ ਖ਼ਬਰ ਕਿਸਾਨੀ ਮੰਗਾਂ ਲਾਗੂ ਕਰਵਾਉਣ ਲਈ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ