10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਭਾਰਤ ਦੇ 31ਵੇਂ ਥਲ ਸੈਨਾ ਮੁਖੀ ਜਨਰਲ ਧੀਰਜ ਸੇਠ ਨਾਲ ਮੁਲਾਕਾਤ ਕੀਤੀ ਗਈ

ਚੰਡੀਗੜ੍ਹ, 10 ਅਗਸਤ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅੱਜ ਚੰਡੀਗੜ੍ਹ ਵਿਖੇ...

ਅਜੀਤ ਡੈਸਕ 10-08-2026

ਚੰਡੀਗੜ੍ਹ, 10 ਅਗਸਤ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅੱਜ ਚੰਡੀਗੜ੍ਹ ਵਿਖੇ ਭਾਰਤ ਦੇ 31ਵੇਂ ਥਲ ਸੈਨਾ ਮੁਖੀ (COAS) ਜਨਰਲ ਧੀਰਜ ਸੇਠ ਜੀ ਨਾਲ ਇਕ ਅਹਿਮ ਮੁਲਾਕਾਤ ਕੀਤੀ ਗਈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਮੀਟਿੰਗ ਦੌਰਾਨ ਦੇਸ਼ ਦੀ ਸੁਰੱਖਿਆ ਅਤੇ ਪੰਜਾਬ ਨਾਲ ਜੁੜੇ ਫੌਜੀ ਮਾਮਲਿਆਂ 'ਤੇ ਸਾਰਥਕ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਦੇਸ਼ ਦੀ ਰਾਖੀ ਕਰਨ ਵਾਲੇ ਸਾਡੇ ਬਹਾਦਰ ਜਵਾਨਾਂ ਅਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਸਾਡੀ ਸਰਕਾਰ ਪੂਰੀ ਤਰ੍ਹਾਂ ਸਮਰਪਿਤ ਹੈ।

ਪਿਛਲੀ ਖ਼ਬਰ ਜਥੇ: ਗੁਰਜੀਤ ਸਿੰਘ ਪੰਧੇਰ ਖੇੜੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਕਿਸਾਨ ਮੋਰਚਾ ਅਤੇ ਟ੍ਰੇਡ ਜਥੇਬੰਦੀਆਂ ਵਲੋਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਨਾਮ 'ਤੇ ਐਸ.ਡੀ.ਐਮ. ਦਿੜਬਾ ਨੂੰ ਦਿੱਤਾ ਮੰ...