11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਲੋਕ ਸਭਾ ਦੀ ਕਾਰਵਾਈ ਸ਼ੁਰੂ, ਵਿਰੋਧੀ ਧਿਰ ਵਲੋਂ ਮੁੜ ਤੋਂ ਹੰਗਾਮਾ

ਨਵੀਂ ਦਿੱਲੀ, 11 ਅਗਸਤ - ਸੰਸਦ ਦੇ ਮੌਨਸੂਨ ਇਜਲਾਸ ਦੌਰਾਨ ਅੱਜ ਦੀ ਕਾਰਵਾਈ ਸ਼ੁਰੂ ਹੋ ਗਈ। ਕਾਰਵਾਈ ਸ਼ੁਰੂ ਹੁੰਦਿਆਂ ਹੀ ਵਿਰੋਧੀ ਧਿਰ ਵਲੋਂ ਮੁੜ ਤੋਂ ਹੰਗਾਮਾ ਕੀਤਾ ਗਿਆ। ਇਸ ਮੌਕੇ ਸਪੀਕਰ ਨੇ ਕਿਹਾ ਕਿ ਵਿਰੋਧੀ ਧਿਰ ਨੂੰ ਸਹਿਯੋਗ...

ਅਜੀਤ ਡੈਸਕ 11-08-2026


ਨਵੀਂ ਦਿੱਲੀ, 11 ਅਗਸਤ - ਸੰਸਦ ਦੇ ਮੌਨਸੂਨ ਇਜਲਾਸ ਦੌਰਾਨ ਅੱਜ ਦੀ ਕਾਰਵਾਈ ਸ਼ੁਰੂ ਹੋ ਗਈ। ਕਾਰਵਾਈ ਸ਼ੁਰੂ ਹੁੰਦਿਆਂ ਹੀ ਵਿਰੋਧੀ ਧਿਰ ਵਲੋਂ ਮੁੜ ਤੋਂ ਹੰਗਾਮਾ ਕੀਤਾ ਗਿਆ। ਇਸ ਮੌਕੇ ਸਪੀਕਰ ਨੇ ਕਿਹਾ ਕਿ ਵਿਰੋਧੀ ਧਿਰ ਨੂੰ ਸਹਿਯੋਗ ਕਰਨਾ ਚਾਹੀਦਾ ਹੈ।

ਪਿਛਲੀ ਖ਼ਬਰ ਲੋਕ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਅਗਲੀ ਖ਼ਬਰ ਈਰਾਨ ਦੇ ਖ਼ਤਰੇ ਦੇ ਵਿਚਕਾਰ ਟਰੰਪ ਨੇ ਤੁਰਕੀ ਤੋਂ ਭਰੀ ਗੁਪਤ ਉਡਾਣ - ਰਿਪੋਰਟ