11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਮੈਂ ਪਹਿਲੀ ਵਾਰ ਦੇਖਿਆ ਹੈ ਕਿ ਸੱਤਾਧਾਰੀ ਪਾਰਟੀ ਦੇ ਸੰਸਦ ਮੈਂਬਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ - ਪ੍ਰਿਅੰਕਾ ਗਾਂਧੀ ਵਾਡਰਾ

ਨਵੀਂ ਦਿੱਲੀ, 11 ਅਗਸਤ - ਕਾਂਗਰਸ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਵਾਡਰਾ ਐਨਡੀਏ ਸੰਸਦ ਮੈਂਬਰਾਂ ਦੇ ਵਿਰੋਧੀ ਧਿਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਦੌਰਾਨ ਸੰਸਦ ਪਹੁੰਚੀ। ਇਸ ਮੌਕੇ ਪ੍ਰਿਅੰਕਾ ਗਾਂਧੀ ਵਾਡਰਾ ਕਹਿੰਦੀ ਹੈ, "ਮੈਂ ਪਹਿਲੀ ਵਾਰ ਦੇਖਿਆ ਹੈ ਕਿ ਸੱਤਾਧਾਰੀ ਪਾਰਟੀ ਦੇ ਸੰਸਦ ਮੈਂਬਰ...

ਅਜੀਤ ਡੈਸਕ 11-08-2026

ਨਵੀਂ ਦਿੱਲੀ, 11 ਅਗਸਤ - ਕਾਂਗਰਸ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਵਾਡਰਾ ਐਨਡੀਏ ਸੰਸਦ ਮੈਂਬਰਾਂ ਦੇ ਵਿਰੋਧੀ ਧਿਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਦੌਰਾਨ ਸੰਸਦ ਪਹੁੰਚੀ। ਇਸ ਮੌਕੇ ਪ੍ਰਿਅੰਕਾ ਗਾਂਧੀ ਵਾਡਰਾ ਕਹਿੰਦੀ ਹੈ, "ਮੈਂ ਪਹਿਲੀ ਵਾਰ ਦੇਖਿਆ ਹੈ ਕਿ ਸੱਤਾਧਾਰੀ ਪਾਰਟੀ ਦੇ ਸੰਸਦ ਮੈਂਬਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਘੱਟੋ ਘੱਟ ਅਸੀਂ ਉਨ੍ਹਾਂ ਨੂੰ ਅਜਿਹਾ ਕਰਨ ਲਈ ਮਜਬੂਰ ਕੀਤਾ ਹੈ। ਹੁਣ ਉਨ੍ਹਾਂ (ਅਮਿਤ ਸ਼ਾਹ) ਨੂੰ ਆ ਕੇ ਬਿਆਨ ਦੇਣਾ ਚਾਹੀਦਾ ਹੈ।"

ਪਿਛਲੀ ਖ਼ਬਰ ਰਾਹੁਲ ਗਾਂਧੀ ਨੂੰ ਚਰਚਾ ਲਈ ਤਿਆਰ ਰਹਿਣਾ ਚਾਹੀਦਾ ਹੈ, ਉਹ ਭੱਜ ਰਹੇ ਹਨ ਚਰਚਾ ਤੋਂ - ਸ਼ੋਭਾ ਕਰੰਦਲਾਜੇ (ਕੇਂਦਰੀ ਮੰਤ... ਅਗਲੀ ਖ਼ਬਰ ਝਾਰਖੰਡ ਚ ਵਿਦਿਆਰਥੀਆਂ 'ਤੇ ਲਾਠੀਆਂ ਚਲਾਈਆਂ ਗਈਆਂ, ਰਾਹੁਲ ਗਾਂਧੀ ਇਸ 'ਤੇ ਚੁੱਪ ਹਨ - ਰਵੀ ਸ਼ੰਕਰ ਪ੍ਰਸਾਦ