ਅਜਨਾਲਾ, ਰਮਦਾਸ, ਗੱਗੋਮਾਹਲ, (ਅੰਮ੍ਰਿਤਸਰ), 12 ਅਗਸਤ (ਢਿੱਲੋਂ/ਵਾਹਲਾ/ਸੰਧੂ)- ਪਹਾੜੀ ਖੇਤਰਾਂ ਵਿਚ ਲਗਾਤਾਰ ਹੋ ਰਹੀਆਂ ਬਾਰਿਸ਼ਾਂ ਅਤੇ ਉੱਜ ਦਰਿਆ ਵਿਚੋਂ ਪਾਣੀ ਛੱਡੇ ਜਾਣ ਮਗਰੋਂ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਿਆ ਹੈ। ਰਾਵੀ ਦਰਿਆ ਵਿਚ ਇਸ ਸਾਲ ਹੁਣ ਤੱਕ ਦਾ ਸਭ ਤੋਂ ਵੱਧ ਪਾਣੀ ਆਉਣ ਕਾਰਨ ਦਰਿਆ ਨਾਲ ਲੱਗਦੇ ਇਲਾਕਿਆਂ ਵਿਚ ਚਿੰਤਾ ਦਾ ਮਾਹੌਲ ਬਣ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਵੀ ਦਰਿਆ ਵਿਚ ਇਸ ਵੇਲੇ 1 ਲੱਖ ਕਿਊਸਿਕ ਤੋਂ ਵੱਧ ਪਾਣੀ ਆਇਆ ਹੈ। ਪਠਾਨਕੋਟ ਜ਼ਿਲ੍ਹੇ ਦੇ ਬਮਿਆਲ ਖੇਤਰ ਵਿਚ ਪਹਿਲਾਂ ਹੀ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ।
ਤਾਜ਼ਾ ਖ਼ਬਰਾਂ
Free
ਪਹਾੜੀ ਖੇਤਰਾਂ ਵਿਚ ਭਾਰੀ ਬਾਰਿਸ਼ਾਂ ਕਾਰਨ ਰਾਵੀ ਦਰਿਆ ’ਚ ਪਾਣੀ ਦਾ ਪੱਧਰ ਵਧਿਆ
ਅਜਨਾਲਾ, ਰਮਦਾਸ, ਗੱਗੋਮਾਹਲ, (ਅੰਮ੍ਰਿਤਸਰ), 12 ਅਗਸਤ (ਢਿੱਲੋਂ/ਵਾਹਲਾ/ਸੰਧੂ)- ਪਹਾੜੀ ਖੇਤਰਾਂ ਵਿਚ ਲਗਾਤਾਰ ਹੋ ਰਹੀਆਂ ਬਾਰਿਸ਼ਾਂ ਅਤੇ ਉੱਜ ਦਰਿਆ ਵਿਚੋਂ ਪਾਣੀ ਛੱਡੇ ਜਾਣ ਮਗਰੋਂ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਿਆ ਹੈ। ਰਾਵੀ ਦਰਿਆ ਵਿਚ ਇਸ ਸਾਲ ਹੁਣ ਤੱਕ ਦਾ ਸਭ ਤੋਂ ਵੱਧ ਪਾਣੀ ਆਉਣ ਕਾਰਨ ਦਰਿਆ....
ਅਜੀਤ ਡੈਸਕ
12-08-2026