ਮਲੇਰਕੋਟਲਾ, 12 ਅਗਸਤ (ਮੁਹੰਮਦ ਹਨੀਫ਼ ਥਿੰਦ)- ਮਲੇਰਕੋਟਲਾ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਿਨਾ ਹਵੇਲੀ ਮਲੇਰਕੋਟਲਾ ਵਿਖੇ ਰੱਖੇ ਗਏ ਇਕ ਸਮਾਗਮ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਮਲੇਰਕੋਟਲਾ ਸਕੂਲ ਦੀ ਨਵੀਂ ਉਸਾਰੀ ਗਈ ਪੰਜ ਮੰਜ਼ਿਲਾਂ ਇਮਾਰਤ ਦਾ ਆਨਲਾਈਨ ਉਦਘਾਟਨ ਕੀਤਾ।
ਤਾਜ਼ਾ ਖ਼ਬਰਾਂ
Free
ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਨਵੀਂ ਉਸਾਰੀ ਗਈ ਪੰਜ ਮੰਜ਼ਿਲਾਂ ਇਮਾਰਤ ਦਾ ਕੀਤਾ ਉਦਘਾਟਨ
ਮਲੇਰਕੋਟਲਾ, 12 ਅਗਸਤ (ਮੁਹੰਮਦ ਹਨੀਫ਼ ਥਿੰਦ)- ਮਲੇਰਕੋਟਲਾ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਿਨਾ ਹਵੇਲੀ ਮਲੇਰਕੋਟਲਾ ਵਿਖੇ ਰੱਖੇ ਗਏ ਇਕ ਸਮਾਗਮ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਮਲੇਰਕੋਟਲਾ ਸਕੂਲ ਦੀ ਨਵੀਂ ਉਸਾਰੀ ਗਈ ਪੰਜ ਮੰਜ਼ਿਲਾਂ ਇਮਾਰਤ ਦਾ ਆਨਲਾਈਨ ਉਦਘਾਟਨ ਕੀਤਾ।
ਅਜੀਤ ਡੈਸਕ
12-08-2026