12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਕਰੰਟ ਲੱਗਣ ਨਾਲ ਦੋ ਨੌਜਵਾਨਾਂ ਦੀ ਮੌਤ

ਸਮਾਣਾ, (ਪਟਿਆਲਾ), 12 ਅਗਸਤ (ਸਾਹਿਬ ਸਿੰਘ)- ਉਪ ਮੰਡਲ ਸਮਾਣਾ ਦੇ ਪਿੰਡ ਤਲਵੰਡੀ ਮਲਿਕ ਵਿਖੇ ਇਕ ਖੇਡ ਮੈਦਾਨ ਵਿਚ ਬਿਜਲੀ ਦਾ ਕੰਮ ਕਰਦੇ ਹੋਏ ਦੋ ਨੌਜਵਾਨਾਂ ਨੂੰ ਕਰੰਟ ਲੱਗਣ ਗਿਆ ਹੈ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ ਹੈ।

ਅਜੀਤ ਡੈਸਕ 12-08-2026

ਸਮਾਣਾ, (ਪਟਿਆਲਾ), 12 ਅਗਸਤ (ਸਾਹਿਬ ਸਿੰਘ)- ਉਪ ਮੰਡਲ ਸਮਾਣਾ ਦੇ ਪਿੰਡ ਤਲਵੰਡੀ ਮਲਿਕ ਵਿਖੇ ਇਕ ਖੇਡ ਮੈਦਾਨ ਵਿਚ ਬਿਜਲੀ ਦਾ ਕੰਮ ਕਰਦੇ ਹੋਏ ਦੋ ਨੌਜਵਾਨਾਂ ਨੂੰ ਕਰੰਟ ਲੱਗਣ ਗਿਆ ਹੈ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ ਹੈ। ਜਗਤਾਰ ਸਿੰਘ ਅਤੇ ਦੀਨਾਨਾਥ ਤੀਆਂ ਦੀ ਤਿਆਰੀ ਲਈ ਬਿਜਲੀ ਦਾ ਪ੍ਰਬੰਧ ਕਰ ਰਹੇ ਸੀ ਤੇ ਜਦੋਂ ਉਹ ਪੋਲ ਗੱਡਣ ਲੱਗੇ ਤਾਂ ਪੋਲ ਉਪਰੋਂ ਲੰਘਦੀਆਂ ਤਾਰਾਂ ਨਾਲ ਟਕਰਾ ਗਿਆ। ਦੋਵੇਂ ਕਰੰਟ ਦੀ ਲਪੇਟ ਵਿਚ ਆ ਗਏ ਤੇ ਉਨ੍ਹਾਂ ਦੀ ਮੌਤ ਹੋ ਗਈ ਹੈ। 

ਪਿਛਲੀ ਖ਼ਬਰ ਗੁਰਦਾਸਪੁਰ ਦੇ ਡੀ.ਸੀ. ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਸ਼ਹਾਦਤਾਂ ਦੇਣ ਵਾਲਿਆਂ ਦੇ ਪਰਿਵਾਰਾਂ ਤੇ ਪੰਜਾਬ ਦੇ ਹਰੇਕ ਵਰਗ ਨੂੰ ਮਿਲੇਗੀ ਨੁਮਾਇੰਦ...