ਪਾਇਲ/ਖੰਨਾ (ਲੁਧਿਆਣਾ),, 12 ਅਗਸਤ (ਨਿਜ਼ਾਮਪੁਰ) - ਟਕਸਾਲੀ ਆਗੂ ਤੇ ਸਾਬਕਾ ਸਰਪੰਚ ਅਮਨਦੀਪ ਸਿੰਘ ਟੋਨਾ ਅਲੂਣਾ ਮਿਆਨਾ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਦੇ ਹੋਏ ਸ੍ਰੋਮਣੀ ਅਕਾਲੀ ਦਲ (ਬ) ਵਲੋਂ ਸਰਕਲ ਪਾਇਲ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਬਦਲੇ ਅਮਨਦੀਪ ਸਿੰਘ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ।
ਤਾਜ਼ਾ ਖ਼ਬਰਾਂ
Free
ਅਮਨਦੀਪ ਸਿੰਘ ਟੋਨਾ ਸ੍ਰੋ.ਅ.ਦ (ਬ) ਸਰਕਲ ਪਾਇਲ ਦਿਹਾਤੀ ਦੇ ਪ੍ਰਧਾਨ ਨਿਯੁਕਤ
ਪਾਇਲ/ਖੰਨਾ (ਲੁਧਿਆਣਾ), 12 ਅਗਸਤ (ਨਿਜ਼ਾਮਪੁਰ) - ਟਕਸਾਲੀ ਆਗੂ ਤੇ ਸਾਬਕਾ ਸਰਪੰਚ ਅਮਨਦੀਪ ਸਿੰਘ ਟੋਨਾ ਅਲੂਣਾ ਮਿਆਨਾ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਦੇ ਹੋਏ ਸ੍ਰੋਮਣੀ ਅਕਾਲੀ ਦਲ (ਬ) ਵਲੋਂ ਸਰਕਲ ਪਾਇਲ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ...
ਅਜੀਤ ਡੈਸਕ
12-08-2026