ਸਠਿਆਲਾ, (ਅੰਮ੍ਰਿਤਸਰ), 13 ਅਗਸਤ (ਜਗੀਰ ਸਿੰਘ ਸਫ਼ਰੀ)- ਇਥੇ ਇਕ ਪਰਿਵਾਰ ਨਾਲ ਵਾਪਰੀ ਦੁਖਦਾਈ ਘਟਨਾ ਵਿਚ ਇਕ ਮਕਾਨ ਅਚਾਨਕ ਡਿੱਗ ਪਿਆ ਅਤੇ ਮਕਾਨ ਦੇ ਮਲਬੇ ਹੇਠ ਆਉਣ ਕਾਰਨ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ। ਇਸ ਮੌਕੇ ’ਤੇ ਪਰਿਵਾਰ ਦੇ ਮੁਖੀ ਬੱਬੂ ਨੇ ਦੱਸਿਆ ਹੈ ਕਿ ਮੇਰਾ ਬੇਟੇ ਜਸ਼ਨਦੀਪ ਸਿੰਘ ਨੂੰ (12) ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਬਾਬਾ ਬਕਾਲਾ ਵਿਖੇ ਦਾਖਲ ਕਰਵਾਇਆ ਗਿਆ ਹੈ।
ਤਾਜ਼ਾ ਖ਼ਬਰਾਂ
Free
ਮਕਾਨ ਡਿੱਗਣ ਕਾਰਨ ਬੱਚਾ ਗੰਭੀਰ ਜ਼ਖ਼ਮੀ
ਸਠਿਆਲਾ, (ਅੰਮ੍ਰਿਤਸਰ), 13 ਅਗਸਤ (ਜਗੀਰ ਸਿੰਘ ਸਫ਼ਰੀ)- ਇਥੇ ਇਕ ਪਰਿਵਾਰ ਨਾਲ ਵਾਪਰੀ ਦੁਖਦਾਈ ਘਟਨਾ ਵਿਚ ਇਕ ਮਕਾਨ ਅਚਾਨਕ ਡਿੱਗ ਪਿਆ ਅਤੇ ਮਕਾਨ ਦੇ ਮਲਬੇ ਹੇਠ ਆਉਣ ਕਾਰਨ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ।
ਅਜੀਤ ਡੈਸਕ
13-08-2026