13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਰਵਨੀਤ ਸਿੰਘ ਬਿੱਟੂ ਵਲੋਂ ਨਿੰਦਾ

ਚੰਡੀਗੜ੍ਹ, 13 ਅਗਸਤ- ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਸੰਬੰਧੀ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ਜੀ ਦੀ ਜਾਨ 'ਤੇ ਹੋਇਆ ਕਾਇਰਾਨਾ ਹਮਲਾ ਬਹੁਤ ਹੀ ਨਿੰਦਣਯੋਗ ਹੈ ਅਤੇ ਇਹ ਪੰਜਾਬ ਦੀ ਸ਼ਾਂਤੀ ਅਤੇ ਸੁਰੱਖਿਆ ਲਈ ਸਿੱਧਾ ਖ਼ਤਰਾ ਹੈ।

ਅਜੀਤ ਡੈਸਕ 13-08-2026

ਚੰਡੀਗੜ੍ਹ, 13 ਅਗਸਤ- ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਸੰਬੰਧੀ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ਜੀ ਦੀ ਜਾਨ 'ਤੇ ਹੋਇਆ ਕਾਇਰਾਨਾ ਹਮਲਾ ਬਹੁਤ ਹੀ ਨਿੰਦਣਯੋਗ ਹੈ ਅਤੇ ਇਹ ਪੰਜਾਬ ਦੀ ਸ਼ਾਂਤੀ ਅਤੇ ਸੁਰੱਖਿਆ ਲਈ ਸਿੱਧਾ ਖ਼ਤਰਾ ਹੈ। ਸਾਡੇ ਪਵਿੱਤਰ ਅਸਥਾਨਾਂ ਵਿਚ ਹਿੰਸਾ ਅਤੇ ਡਰਾਉਣ-ਧਮਕਾਉਣ ਦੀ ਕੋਈ ਥਾਂ ਨਹੀਂ ਹੈ। ਦੋਸ਼ੀਆਂ ਨੂੰ ਬੇਨਕਾਬ ਕਰਕੇ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਅਤੇ ਸੁਰੱਖਿਆ ਵਿਚ ਹੋਈ ਕੁਤਾਹੀ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ।
ਸਿੱਖ ਧਰਮ ਸੇਵਾ, ਦਲੇਰੀ ਅਤੇ ਸ਼ਾਂਤੀ ਦਾ ਪ੍ਰਤੀਕ ਹੈ—ਨਾ ਕਿ ਹਿੰਸਾ ਦਾ।

ਪਿਛਲੀ ਖ਼ਬਰ ਜੋਧ ਸਿੰਘ ਸਮਰਾ ਵਲੋਂ ਸੁਖਬੀਰ ਸਿੰਘ ਬਾਦਲ ਉੱਪਰ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਅਗਲੀ ਖ਼ਬਰ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ