ਅਜਨਾਲਾ (ਅੰਮ੍ਰਿਤਸਰ), 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਮਹਾਰਾਸ਼ਟਰ ਪੁਲਿਸ ਨੇ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਨਵੀਂ ਜਾਣਕਾਰੀ ਦਿੱਤੀ ਹੈ।
ਮਹਾਰਾਸ਼ਟਰ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਤੇ ਖੰਜਰ ਨਾਲ ਹਮਲਾ ਕੀਤਾ ਗਿਆ ਸੀ ਅਤੇ ਹਮਲੇ ਵਿਚ ਪੁਲਿਸ ਇੰਸਪੈਕਟਰ ਸੰਤੋਸ਼ ਕੇਂਧੇ ਵੀ ਜ਼ਖ਼ਮੀ ਹੋਏ ਹਨ।
ਪੁਲਿਸ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਬਾਹਰ ਆ ਰਹੇ ਸਨ, ਦੁਪਹਿਰ ਲਗਭਗ 1:50 ਤੇ ਹਮਲਾ ਹੋਇਆ ਸੀ।