13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਜ਼ੀਰਕਪੁਰ ਪੁਲਿਸ ਨੇ ਚਲਾਈ ਚੈਕਿੰਗ ਮੁਹਿੰਮ ਤੇ ਕੀਤਾ ਫਲੈਗ ਮਾਰਚ

ਜ਼ੀਰਕਪੁਰ (ਮੋਹਾਲੀ), 13 ਅਗਸਤ (ਮਨਿੰਦਰ ਸਿੰਘ)- ਸੁਤੰਤਰਤਾ ਦਿਵਸ ਦੇ ਮੱਦੇਨਜ਼ਰ....

ਅਜੀਤ ਡੈਸਕ 13-08-2026

ਜ਼ੀਰਕਪੁਰ (ਮੋਹਾਲੀ), 13 ਅਗਸਤ (ਮਨਿੰਦਰ ਸਿੰਘ)- ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਜ਼ੀਰਕਪੁਰ ਪੁਲਿਸ ਨੇ ਐਸ. ਐਚ. ਓ. ਇੰਸਪੈਕਟਰ ਜਸਵੀਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਹੋਟਲਾਂ ਅਤੇ ਗੈਸਟ ਹਾਊਸਾਂ ਵਿਚ ਇਕ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਅਤੇ ਫਲੈਗ ਮਾਰਚ ਕੱਢਿਆ।

ਇਸ ਦੌਰਾਨ ਪੁਲਿਸ ਵਲੋਂ ਆਮ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਅਤੇ ਕੁੱਝ ਸ਼ੱਕੀ ਲੱਗਣ ਉੱਤੇ ਤੁਰੰਤ ਪੁਲਿਸ ਨੂੰ ਸੂਚਨਾ ਦੇਣ ਦੀ ਅਪੀਲ ਵੀ ਕੀਤੀ।

ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਜਥੇਦਾਰ ਬਾਬਾ ਟੇਕ ਸਿੰਘ ਜੀ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ ਅਗਲੀ ਖ਼ਬਰ ਮਨਪ੍ਰੀਤ ਸਿੰਘ ਬਾਦਲ ਵਲੋਂ ਸੁਖਬੀਰ 'ਤੇ ਹੋਏ ਹਮਲੇ ਦੀ ਕੀਤੀ ਗਈ ਸਖ਼ਤ ਨਿਖੇਧੀ