ਚੰਡੀਗੜ੍ਹ, 13 ਅਗਸਤ- ਯੁੱਧ ਨਸ਼ਿਆਂ ਵਿਰੁੱਧ ਦੇ 529 ਦਿਨ ਨਸ਼ਿਆਂ ਵਿਰੁੱਧ ਮੁਹਿੰਮ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਵਲੋਂ 93 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 1.3 ਕਿੱਲੋਗ੍ਰਾਮ ਹੈਰੋਇਨ, 811 ਨਸ਼ੀਲੀਆਂ ਗੋਲੀਆਂ ਅਤੇ ₹9100 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ।
15 ਵਿਅਕਤੀਆਂ ਨੂੰ ਨਸ਼ਾ ਮੁਕਤੀ ਅਤੇ ਪੁਨਰਵਾਸ ਲਈ ਪ੍ਰੇਰਿਤ ਕੀਤਾ ਗਿਆ।