14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਪਾਤੜਾਂ, (ਪਟਿਆਲਾ), 14 ਅਗਸਤ (ਜਗਦੀਸ਼ ਸਿੰਘ ਕੰਬੋਜ)- ਪਟਿਆਲਾ ਜ਼ਿਲ੍ਹੇ ਦੀ ਸਬ-ਡਵੀਜ਼ਨ ਪਾਤੜਾਂ ਦੇ ਹਰਮਨ ਨਗਰ ’ਚ ਇਕ ਨੌਜਵਾਨ ਦੀ ਚਿੱਟੇ ਦੀ ਵੱਧ ਮਾਤਰਾ ਦਾ ਟੀਕਾ ਲਗਾਉਣ ਕਾਰਨ ਮੌਤ ਹੋ ਗਈ, ਜਿਸ ਤੋਂ ਬਾਅਦ ਗੁੱਸੇ ‘ਚ ਆਏ ਮ੍ਰਿਤਕ ਦੇ ਪਰਿਵਾਰ ਮੈਂਬਰਾਂ ਅਤੇ ਸ਼ਹਿਰ ਵਾਸੀਆਂ ਵਲੋਂ ਪੁਲਿਸ ਪ੍ਰਸ਼ਾਸ਼ਨ ’ਤੇ ਰੋਸ ਜ਼ਾਹਰ ਕਰਦਿਆਂ ਅਤੇ ਹਰਮਨ ਨਗਰ ’ਚ ਨਸ਼ਾ ਵਿਕਣ ਦੇ ਦੋਸ਼ ਲਾਏ ਜਾ ਰਹੇ ਹਨ। ਮ੍ਰਿਤਕ ਨੌਜਵਾਨ ਦੀ ਪਛਾਣ ਠਾਕੁਰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਜੋਂ ਹੋਈ ਹੈ।

ਅਜੀਤ ਡੈਸਕ 14-08-2026

ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਦਾ ਹਾਲ ਜਾਨਣ ਲਈ ਹਰਸਿਮਰਤ ਕੌਰ ਬਾਦਲ ਨੇ ਕੀਤਾ ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਦਾ ਧੰਨਵਾ... ਅਗਲੀ ਖ਼ਬਰ ਵੰਡ ਦੇ ਭਿਆਨਕ ਯਾਦਗਾਰੀ ਦਿਵਸ ’ਤੇ ਪ੍ਰਧਾਨ ਮੰਤਰੀ ਮੋਦੀ ਦੀ ਪੋਸਟ