14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਪਾਕਿਸਤਾਨ ਦੇਸ਼ ਦੇ ਆਜ਼ਾਦੀ ਦਿਵਸ ਮੌਕੇ ਭਾਰਤ ਵਲੋਂ ਨਹੀਂ ਦਿੱਤੀਆਂ ਮਠਿਆਈਆਂ

ਅਟਾਰੀ ਸਰਹੱਦ, ਅੰਮ੍ਰਿਤਸਰ 14 ਅਗਸਤ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)- ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ਅੱਜ 14 ਅਗਸਤ ਆਜ਼ਾਦੀ ਦਿਵਸ ਵਾਲੇ ਦਿਨ ਭਾਰਤ ਦੀ ਅਟਾਰੀ ਸਰਹੱਦ ਰਾਹੀਂ ਭਾਰਤ ਸਰਕਾਰ ਵਲੋਂ ਪਾਕਿਸਤਾਨ ਦੇ ਆਜ਼ਾਦੀ ਦਿਵਸ ਮੌਕੇ ਕਿਸੇ ਕਿਸਮ ਦੀਆਂ ਮਠਿਆਈਆਂ ਤੇ ਵਧਾਈਆਂ ਨਹੀਂ ਦਿੱਤੀਆਂ ਗਈਆਂ।

ਅਜੀਤ ਡੈਸਕ 14-08-2026

ਅਟਾਰੀ ਸਰਹੱਦ, ਅੰਮ੍ਰਿਤਸਰ 14 ਅਗਸਤ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)- ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ਅੱਜ 14 ਅਗਸਤ ਆਜ਼ਾਦੀ ਦਿਵਸ ਵਾਲੇ ਦਿਨ ਭਾਰਤ ਦੀ ਅਟਾਰੀ ਸਰਹੱਦ ਰਾਹੀਂ ਭਾਰਤ ਸਰਕਾਰ ਵਲੋਂ ਪਾਕਿਸਤਾਨ ਦੇ ਆਜ਼ਾਦੀ ਦਿਵਸ ਮੌਕੇ ਕਿਸੇ ਕਿਸਮ ਦੀਆਂ ਮਠਿਆਈਆਂ ਤੇ ਵਧਾਈਆਂ ਨਹੀਂ ਦਿੱਤੀਆਂ ਗਈਆਂ। ਇੱਥੇ ਦੱਸਣ ਯੋਗ ਹੈ ਕਿ ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਵਲੋਂ ਪਾਕਿਸਤਾਨ ਨਾਲ ਹਰੇਕ ਤਰ੍ਹਾਂ ਦੇ ਰਿਸ਼ਤੇ ਨਾਤੇ ਤੋੜ ਲਏ ਗਏ ਸਨ, ਜਿਸ ਦੇ ਮੱਦੇ ਨਜ਼ਰ ਇਸ ਸਾਲ ਵੀ ਗੁਆਂਢੀ ਮੁਲਕ ਪਾਕਿਸਤਾਨ ਦੇ ਆਜ਼ਾਦੀ ਦਿਵਸ ਮੌਕੇ ਭਾਰਤ ਸਰਕਾਰ ਅਤੇ ਬੀ.ਐਸ.ਐਫ਼. ਵਲੋਂ ਪਾਕਿਸਤਾਨ ਸਰਕਾਰ ਤੇ ਪਾਕਿਸਤਾਨ ਰੇਂਜਰਾਂ ਨੂੰ ਅਟਾਰੀ ਸਰਹੱਦ ਆਜ਼ਾਦੀ ਦੀ ਮੁਬਾਰਕਬਾਦ ਨਹੀਂ ਕਹੀ ਗਈ I

ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਅਨਾਜ਼ ਮੰਡੀ ਲੌਂਗੋਵਾਲ 'ਚ ਮਨਾਏਗਾ ਸੰਤ ਲੌਂਗੋਵਾਲ ਦੀ ਬਰਸੀ