14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੁਖਬੀਰ ਸਿੰਘ ਬਾਦਲ ਤੇ ਹਮਲਾ ਕਰਨ ਵਾਲੇ ਨਿਹੰਗ ਜਸਪਾਲ ਸਿੰਘ ਨੂੰ ਅਦਾਲਤ ਵਲੋਂ 11 ਦਿਨ ਦੇ ਪੁਲਿਸ ਰਿਮਾਂਡ ਤੇ ਭੇਜਿਆ

ਚੰਡੀਗੜ੍ਹ, 14 ਅਗਸਤ- ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਦੇ ਮਾਮਲੇ ਵਿਚ....

ਅਜੀਤ ਡੈਸਕ 14-08-2026

ਚੰਡੀਗੜ੍ਹ, 14 ਅਗਸਤ- ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਦੇ ਮਾਮਲੇ ਵਿਚ ਨਿਹੰਗ ਜਸਪਾਲ ਸਿੰਘ ਨੂੰ ਅਦਾਲਤ ਨੇ 11 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲਿਸ ਵਲੋਂ ਮੁਲਜ਼ਮ ਤੋਂ ਹਮਲੇ ਨਾਲ ਸਬੰਧਤ ਜਾਣਕਾਰੀ ਅਤੇ ਹੋਰ ਤੱਥਾਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਸੁਰੱਖਿਆ ਪ੍ਰਬੰਧ ਵੀ ਸਖ਼ਤ ਕੀਤੇ ਗਏ ਹਨ।

ਪਿਛਲੀ ਖ਼ਬਰ ਗੁਰਦਰਸ਼ਨ ਸਿੰਘ ਸੈਣੀ ਨੇ "ਹਰ ਘਰ ਤਿਰੰਗਾ" ਮੁਹਿੰਮ ਤਹਿਤ ਜ਼ੀਰਕਪੁਰ 'ਚ ਜਗਾਈ ਦੇਸ਼ ਭਗਤੀ ਦੀ ਅਲਖ ਅਗਲੀ ਖ਼ਬਰ ਔਰਤਾਂ ਨੇ ਹਰ ਖੇਤਰ ਵਿਚ ਪ੍ਰਾਪਤ ਕੀਤੀ ਵੱਡੀ ਸਫ਼ਲਤਾ- ਡਾ. ਗੁਰਪ੍ਰੀਤ ਕੌਰ ਮਾਨ