14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਜਗਤਾਰ ਸਿੰਘ ਹਵਾਰਾ ਵਲੋ ਕੌਮੀ ਇਨਸਾਫ਼ ਮੋਰਚੇ ਵਿਚ ਪਹੁੰਚਣ ਦੀ ਵੱਧ ਤੋਂ ਵੱਧ ਅਪੀਲ

ਚੰਡੀਗੜ੍ਹ, 14 ਅਗਸਤ- ਜਗਤਾਰ ਸਿੰਘ ਹਵਾਰਾ ਵਲੋ ਕੌਮੀ ਇਨਸਾਫ਼ ਮੋਰਚੇ ਵਿਚ...

ਅਜੀਤ ਡੈਸਕ 14-08-2026

ਚੰਡੀਗੜ੍ਹ, 14 ਅਗਸਤ-  ਜਗਤਾਰ ਸਿੰਘ ਹਵਾਰਾ ਵਲੋ ਕੌਮੀ ਇਨਸਾਫ਼ ਮੋਰਚੇ ਵਿਚ ਪਹੁੰਚਣ ਦੀ ਵੱਧ ਤੋਂ ਵੱਧ ਅਪੀਲ ਕੀਤੀ ਗਈ ਹੈ। ਹਵਾਰਾ ਨੇ ਕਿਹਾ ਕਿ ਕਿਸੇ ਵੀ ਤਰਾਂ ਦੀ ਹਿੰਸਾ ਨਾ ਕੀਤੀ ਜਾਵੇ ਅਤੇ ਸ਼ਾਂਤਮਈ ਤਰੀਕੇ ਦੇ ਨਾਲ ਮਾਰਚ ਕੀਤਾ ਜਾਵੇ।

ਹਵਾਰਾ ਨੇ ਕਿਹਾ ਕਿ ਸ਼ਾਂਤਮਈ ਢੰਗ ਦੇ ਨਾਲ ਨੌਜਵਾਨ ਮਾਰਚ ਵਿਚ ਸ਼ਾਮਿਲ ਹੋਣ। ਜੇਲ੍ਹ ਵਿਚੋਂ ਜਗਤਾਰ ਸਿੰਘ ਹਵਾਰਾ ਦਾ ਵੀਡੀਓ ਸੰਦੇਸ਼ ਸਾਹਮਣੇ ਆਇਆ ਹੈ।

ਪਿਛਲੀ ਖ਼ਬਰ ਪ੍ਰਸਿੱਧ ਕਾਲਮ ਨਵੀਸ ਤਲਵਿੰਦਰ ਸਿੰਘ ਬੁੱਟਰ ਨੂੰ ਸਦਮਾ, ਪਿਤਾ ਦਾ ਹੋਇਆ ਦੇਹਾਂਤ ਅਗਲੀ ਖ਼ਬਰ 20 ਸਾਲਾ ਪੰਜਾਬਣ ਦੀ ਦਰਦਨਾਕ ਹਾਦਸੇ ’ਚ ਮੌਤ