ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਆਹੂਜਾ)- ਆਜ਼ਾਦੀ ਦਿਵਸ ਮੌਕੇ ਲੁਧਿਆਣਾ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਨਾਲ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਡਿਪਟੀ ਕਮਿਸ਼ਨਰ ਹਿਮਾਂਸ਼ੂਜੈਨ ਵੀ ਸਨ। ਆਜ਼ਾਦੀ ਮੌਕੇ ਪੁਲਿਸ ਵਲੋਂ ਸ਼ਹਿਰ ਵਿਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ।
ਤਾਜ਼ਾ ਖ਼ਬਰਾਂ
Free
ਆਜ਼ਾਦੀ ਦਿਵਸ ਮੌਕੇ ਲੁਧਿਆਣਾ ਵਿਚ ਵਿੱਤ ਮੰਤਰੀ ਚੀਮਾ ਨੇ ਝੰਡਾ ਲਹਿਰਾਇਆ
ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਆਹੂਜਾ)- ਆਜ਼ਾਦੀ ਦਿਵਸ ਮੌਕੇ ਲੁਧਿਆਣਾ ਵਿਚ ਵਿੱਤ...
ਅਜੀਤ ਡੈਸਕ
15-08-2026