15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਫ਼ਿਰੋਜ਼ਪੁਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਰੰਗਾ ਝੰਡਾ ਲਹਿਰਾਇਆ

ਫ਼ਿਰੋਜ਼ਪੁਰ, 15 ਅਗਸਤ- ਫ਼ਿਰੋਜ਼ਪੁਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਰੰਗਾ ਝੰਡਾ ਲਹਿਰਾਇਆ...

ਅਜੀਤ ਡੈਸਕ 15-08-2026

ਫ਼ਿਰੋਜ਼ਪੁਰ, 15 ਅਗਸਤ- ਫ਼ਿਰੋਜ਼ਪੁਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਰੰਗਾ ਝੰਡਾ ਲਹਿਰਾਇਆ। ਇਸ ਦੌਰਾਨ ਉਨ੍ਹਾਂ ਦੀ ਪਤਨੀ ਵੀ ਉਨ੍ਹਾਂ ਦੇ ਨਾਲ ਮੌਜੂਦ ਸੀ।

ਅੱਜ ਭਾਰਤ ਦੇ 80ਵੇਂ ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਪਹੁੰਚੇ। ਦੇਸ਼ਭਗਤ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਉਨ੍ਹਾਂ ਨੇ ਆਪਣਾ ਸਤਿਕਾਰ ਭੇਟ ਕੀਤਾ ਅਤੇ ਸਦਾ ਦੇਸ਼ ਤੇ ਪੰਜਾਬ ਦੀ ਸੇਵਾ ਲਈ ਸਮਰਪਿਤ ਰਹਿਣ ਦਾ ਸੰਕਲਪ ਦੁਹਰਾਇਆ। 

ਪਿਛਲੀ ਖ਼ਬਰ 80ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ ਅਗਲੀ ਖ਼ਬਰ ਫ਼ਤਿਹਗੜ੍ਹ ਸਾਹਿਬ ਵਿਚ ਆਜ਼ਾਦੀ ਦਿਹਾੜੇ ਮੌਕੇ ਕੁਲਤਾਰ ਸਿੰਘ ਸੰਧਵਾਂ ਨੇ ਲਹਿਰਾਇਆ ਕੌਮੀ ਤਿਰੰਗਾ