ਨੇਪੀਡਾਉ (ਮਿਆਂਮਾਰ), 16 ਅਗਸਤ - ਮਿਆਂਮਾਰ ਵਿਚ ਅੱਜ ਸਵੇਰੇ 6.33 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.5 ਮਾਪੀ ਗਈ। ਭੂਚਾਲ ਵਿਚ ਕਿਸੇ ਵੱਡੇ ਨੁਕਸਾਨ ਜਾਂ ਜਾਨੀ ਨੁਕਸਾਨ ਦੀ ਪੁਸ਼ਟੀ ਨਹੀਂ ਹੋਈ ਹੈ। ਹਾਲ ਹੀ ਦੇ ਦਿਨਾਂ ਵਿਚ ਮਿਆਂਮਾਰ ਵਿਚ ਛੋਟੇ ਭੂਚਾਲ ਵੀ ਦਰਜ ਕੀਤੇ ਗਏ ਹਨ।
ਤਾਜ਼ਾ ਖ਼ਬਰਾਂ
Free
ਮਿਆਂਮਾਰ ਵਿਚ ਭੂਚਾਲ ਦੇ ਝਟਕੇ ਮਹਿਸੂਸ
ਨੇਪੀਡਾਉ (ਮਿਆਂਮਾਰ), 16 ਅਗਸਤ - ਮਿਆਂਮਾਰ ਵਿਚ ਅੱਜ ਸਵੇਰੇ 6.33 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.5 ਮਾਪੀ ਗਈ। ਭੂਚਾਲ ਵਿਚ ਕਿਸੇ ਵੱਡੇ ਨੁਕਸਾਨ ਜਾਂ ਜਾਨੀ ਨੁਕਸਾਨ ਦੀ ਪੁਸ਼ਟੀ ਨਹੀਂ...
ਅਜੀਤ ਡੈਸਕ
16-08-2026