15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2026

ਕੱਲ੍ਹ 17 ਅਗਸਤ ਨੂੰ ਜ਼ਿਲ੍ਹਾਂ ਗੁਰਦਾਸਪੁਰ ਅੰਦਰ ਸਮੂਹ ਸਰਕਾਰੀ ਅਤੇ ਨਿੱਜੀ ਸਕੂਲਾਂ ਵਿਚ ਲੋਕਲ ਛੁੱਟੀ ਘੋਸ਼ਿਤ

ਬਟਾਲਾ, 16 ਅਗਸਤ (ਸਤਿੰਦਰ ਸਿੰਘ)- ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਵਲੋਂ ਹੁਕਮ...

ਅਜੀਤ ਡੈਸਕ 16-08-2026

ਬਟਾਲਾ, 16 ਅਗਸਤ (ਸਤਿੰਦਰ ਸਿੰਘ)- ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਵਲੋਂ ਹੁਕਮ ਜਾਰੀ ਕਰਦਿਆਂ 15 ਅਗਸਤ ਨੂੰ ਜ਼ਿਲ੍ਹਾਂ ਗੁਰਦਾਸਪੁਰ ਵਿਚ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਲਏ ਗਏ ਭਾਗ ਨੂੰ ਮੁੱਖ ਰੱਖਦੇ ਹੋਏ ਕੱਲ੍ਹ 17 ਅਗਸਤ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਸਰਕਾਰੀ ਅਤੇ ਨਿੱਜੀ ਸਕੂਲਾਂ ਵਿਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ।

ਪਿਛਲੀ ਖ਼ਬਰ ਪੰਜਾਬ ਦੇ ਸਮੁੱਚੇੇ ਮੁਲਾਜ਼ਮ 27 ਅਗਸਤ ਦੇ ਬੰਦ ਦੀ ਕਾਲ ਨੂੰ ਸਫ਼ਲ ਬਣਾਉਣ- ਗਰਚਾ ਅਗਲੀ ਖ਼ਬਰ ਬ੍ਰਾਹਮਣ ਭਲਾਈ ਬੋਰਡ ਸੰਗਰੂਰ ਦੇ ਚੇਅਰਮੈਨ ਦੀ ਸੜਕ ਹਾਦਸੇ ਚ ਮੌਤ