15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2026

ਮੇਜਰ ਸਿੰਘ ਢੱਡਾ ਫਗਵਾੜਾ ਦੇ ਨਵੇਂ ਐਸ.ਪੀ. ਨਿਯੁਕਤ

ਫਗਵਾੜਾ, 16 ਅਗਸਤ (ਹਰਜੋਤ ਸਿੰਘ ਚਾਨਾ)- ਪੰਜਾਬ ਸਰਕਾਰ ਵਲੋਂ ਪੁਲਿਸ ਵਿਭਾਗ...

ਅਜੀਤ ਡੈਸਕ 16-08-2026

ਫਗਵਾੜਾ, 16 ਅਗਸਤ (ਹਰਜੋਤ ਸਿੰਘ ਚਾਨਾ)- ਪੰਜਾਬ ਸਰਕਾਰ ਵਲੋਂ ਪੁਲਿਸ ਵਿਭਾਗ ’ਚ ਕੀਤੀਆਂ ਤਬਦੀਲੀਆਂ ’ਚ ਮੇਜਰ ਸਿੰਘ ਢੱਡਾ ਨੂੰ ਫਗਵਾੜਾ ਦਾ ਨਵਾਂ ਐਸ.ਪੀ ਨਿਯੁਕਤ ਕੀਤਾ ਗਿਆ ਹੈ। ਉਹ ਇਸ ਤੋਂ ਪਹਿਲਾ ਹੁਸ਼ਿਆਰਪੁਰ ਵਿਖੇ ਤਾਇਨਾਤ ਹਨ। ਇਥੋਂ ਦੇ ਐਸ.ਪੀ. ਮਾਧਵੀ ਸ਼ਰਮਾ ਦਾ ਜਲੰਧਰ ਵਿਖੇ ਤਬਾਦਲਾ ਕਰ ਦਿੱਤਾ ਗਿਆ ਹੈ।

ਪਿਛਲੀ ਖ਼ਬਰ ਭਲੇਸਾ ਗੰਡੋਹ ਡੋਡਾ ਦੇ ਇਲਾਕੇ ਵਿਚ ਭਾਰੀ ਬਾਰਿਸ਼ ਤੋਂ ਬਾਅਦ ਹੜ੍ਹ ਵਰਗੀ ਸਥਿਤੀ ਪੈਦਾ ਹੋਈ ਅਗਲੀ ਖ਼ਬਰ ਐਨਕਾਊਂਟਰ ਸਪੈਸ਼ਲਿਸਟ ਐੱਸ.ਪੀ. ਬਿਕਰਮਜੀਤ ਸਿੰਘ ਬਰਾੜ ਨੂੰ ਦਿੱਤੀ ਰਾਜਪੁਰਾ ਦੀ ਜ਼ਿੰਮੇਵਾਰੀ