ਨਵੀਂ ਦਿੱਲੀ, 17 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ, "ਬਿਹਾਰ ਦੇ ਲਖੀਸਰਾਏ ਵਿਚ ਭਗਦੜ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਇਸ ਦੁੱਖ ਦੀ ਘੜੀ ਵਿਚ ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਨਾਲ ਹਨ। ਜ਼ਖਮੀਆਂ ਦੇ ਜਲਦੀ ਤੋਂ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕਰ ਰਿਹਾ ਹੈ।"
ਤਾਜ਼ਾ ਖ਼ਬਰਾਂ
Free
ਲਖੀਸਰਾਏ ਵਿਚ ਭਗਦੜ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ - ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ, 17 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ, "ਬਿਹਾਰ ਦੇ ਲਖੀਸਰਾਏ ਵਿਚ ਭਗਦੜ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਇਸ ਦੁੱਖ ਦੀ ਘੜੀ ਵਿਚ ਮੇਰੀਆਂ ਸੰਵੇਦਨਾਵਾਂ ਦੁਖੀ...
ਅਜੀਤ ਡੈਸਕ
17-08-2026