17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਮੋਦੀ ਸਰਕਾਰ ਨੇ ਆਜ਼ਾਦੀ ਦਿਵਸ ਤੋਂ ਪਹਿਲਾਂ ਆਈਐਸਆਈ-ਸਮਰਥਿਤ ਅੱਤਵਾਦੀ ਸਮੂਹ ਸ਼ਹਿਜ਼ਾਦ ਭੱਟੀ ਨੈੱਟਵਰਕ ਨੂੰ ਕੀਤਾ ਤਬਾਹ - ਗ੍ਰਹਿ ਮੰਤਰਾਲਾ

ਨਵੀਂ ਦਿੱਲੀ, 17 ਅਗਸਤ - ਗ੍ਰਹਿ ਮੰਤਰਾਲੇ ਵਲੋਂ ਜਾਰੀ ਪੱਤਰ ਅਨੁਸਾਰ ਮੋਦੀ ਸਰਕਾਰ ਨੇ ਆਜ਼ਾਦੀ ਦਿਵਸ ਤੋਂ ਪਹਿਲਾਂ ਆਈਐਸਆਈ-ਸਮਰਥਿਤ ਅੱਤਵਾਦੀ ਸਮੂਹ ਸ਼ਹਿਜ਼ਾਦ ਭੱਟੀ ਨੈੱਟਵਰਕ ਨੂੰ ਤਬਾਹ ਕਰ ਦਿੱਤਾ ਅਤੇ 200 ਤੋਂ ਵੱਧ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕਰਕੇ...

ਅਜੀਤ ਡੈਸਕ 17-08-2026

ਨਵੀਂ ਦਿੱਲੀ, 17 ਅਗਸਤ - ਗ੍ਰਹਿ ਮੰਤਰਾਲੇ ਵਲੋਂ ਜਾਰੀ ਪੱਤਰ ਅਨੁਸਾਰ ਮੋਦੀ ਸਰਕਾਰ ਨੇ ਆਜ਼ਾਦੀ ਦਿਵਸ ਤੋਂ ਪਹਿਲਾਂ ਆਈਐਸਆਈ-ਸਮਰਥਿਤ ਅੱਤਵਾਦੀ ਸਮੂਹ ਸ਼ਹਿਜ਼ਾਦ ਭੱਟੀ ਨੈੱਟਵਰਕ ਨੂੰ ਤਬਾਹ ਕਰ ਦਿੱਤਾ ਅਤੇ 200 ਤੋਂ ਵੱਧ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕਰਕੇ ਵਿਨਾਸ਼ਕਾਰੀ ਹਮਲਿਆਂ ਦੀਆਂ ਇਸਦੀਆਂ ਯੋਜਨਾਵਾਂ ਨੂੰ ਨਾਕਾਮ ਕਰ ਦਿੱਤਾ: 

ਪਿਛਲੀ ਖ਼ਬਰ ਪਿੰਡ ਸਰਦੁੱਲਾਪੁਰ ’ਚ ਚੱਲੀਆਂ ਗੋਲੀਆਂ, 25 ਸਾਲਾਂ ਸੁਖਦੀਪ ਸਿੰਘ ਗੰਭੀਰ ਜ਼ਖਮੀ ਅਗਲੀ ਖ਼ਬਰ ਭਾਜਪਾ ਦੀ ਨਵੀਂ ਟੀਮ ਦਾ ਐਲਾਨ, ਮਨਪ੍ਰੀਤ ਸਿੰਘ ਬਾਦਲ ਬਣੇ ਕੌਮੀ ਮੀਤ ਪ੍ਰਧਾਨ