19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਦੀ ਮੰਤਰੀ ਡਾ. ਬਲਬੀਰ ਸਿੰਘ ਵਲੋਂ ਨਿਖੇਧੀ

ਚੰਡੀਗੜ੍ਹ, 19 ਅਗਸਤ- ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਟਵੀਟ ਕਰ ਕਿਹਾ ਕਿ ਪੰਜਾਬ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਦੇ ਸਹਿ-ਇੰਚਾਰਜ ਸਤੇਂਦਰ ਜੈਨ ਦੀ ਗ੍ਰਿਫਤਾਰੀ ਆਧੁਨਿਕ ਭਾਰਤੀ ਰਾਜਨੀਤੀ ਵਿਚ ਸਭ ਤੋਂ ਸ਼ਰਮਨਾਕ ਦੁਹਰਾਓ ਹੈ।

ਅਜੀਤ ਡੈਸਕ 19-08-2026

ਚੰਡੀਗੜ੍ਹ, 19 ਅਗਸਤ- ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਟਵੀਟ ਕਰ ਕਿਹਾ ਕਿ ਪੰਜਾਬ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਦੇ ਸਹਿ-ਇੰਚਾਰਜ ਸਤੇਂਦਰ ਜੈਨ ਦੀ ਗ੍ਰਿਫਤਾਰੀ ਆਧੁਨਿਕ ਭਾਰਤੀ ਰਾਜਨੀਤੀ ਵਿਚ ਸਭ ਤੋਂ ਸ਼ਰਮਨਾਕ ਦੁਹਰਾਓ ਹੈ। 2025 ਦੀਆਂ ਦਿੱਲੀ ਚੋਣਾਂ ਨੂੰ ਵੀ ਨਿਰਦੋਸ਼ ਨੇਤਾਵਾਂ ਨੂੰ ਜੇਲ੍ਹਾਂ ਵਿਚ ਪਾ ਕੇ ਲੁੱਟਿਆ ਗਿਆ ਸੀ। ਭਾਜਪਾ ਹੁਣ ਪੰਜਾਬ ਵਿਚ ਉਹ ਹੀ ਹੱਥਕੰਡੇ ਵਰਤ ਰਹੀ ਹੈ।

ਪਿਛਲੀ ਖ਼ਬਰ ਸਤੇਂਦਰ ਜੈਨ ਨੂੰ ਲਿਜਾਇਆ ਗਿਆ ਰਾਊਜ਼ ਐਵੇਨਿਊ ਅਦਾਲਤ ਅਗਲੀ ਖ਼ਬਰ ਹਰਿਆਣਾ ਪ੍ਰਸ਼ਾਸਨ ਨਾਲ ਮੀਟਿੰਗ ਕਰਨ ਲਈ ਕਿਸਾਨ ਆਗੂਆਂ ਦੀ ਪੰਜ ਮੈਂਬਰੀ ਕਮੇਟੀ ਦਾ ਵਫ਼ਦ ਹੋਇਆ ਰਵਾਨਾ