19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸਤੇਂਦਰ ਜੈਨ ਨੂੰ ਲਿਜਾਇਆ ਗਿਆ ਰਾਊਜ਼ ਐਵੇਨਿਊ ਅਦਾਲਤ

ਨਵੀਂ ਦਿੱਲੀ, 19 ਅਗਸਤ- ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ (ਏ.ਸੀ.ਬੀ.) ਦੁਆਰਾ ਗ੍ਰਿਫ਼ਤਾਰ ਕੀਤੇ ਗਏ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਰਾਊਜ਼ ਐਵੇਨਿਊ ਅਦਾਲਤ ਵਿਚ ਲਿਜਾਇਆ ਜਾ ਰਿਹਾ ਹੈ।

ਅਜੀਤ ਡੈਸਕ 19-08-2026

ਨਵੀਂ ਦਿੱਲੀ, 19 ਅਗਸਤ- ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ (ਏ.ਸੀ.ਬੀ.) ਦੁਆਰਾ ਗ੍ਰਿਫ਼ਤਾਰ ਕੀਤੇ ਗਏ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਰਾਊਜ਼ ਐਵੇਨਿਊ ਅਦਾਲਤ ਵਿਚ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਨੂੰ ਦਿੱਲੀ ਜਲ ਬੋਰਡ (ਡੀ.ਜੇ.ਬੀ.) ਦੇ ਸੀਵਰੇਜ ਟ੍ਰੀਟਮੈਂਟ ਪਲਾਂਟਾਂ (ਐਸ.ਟੀ.ਪੀ.) ਦੇ ਵਾਧੇ/ਅੱਪਗ੍ਰੇਡੇਸ਼ਨ ਨਾਲ ਸੰਬੰਧਿਤ ਟੈਂਡਰ ਪ੍ਰਕਿਰਿਆ ਵਿਚ ਵੱਡੇ ਪੱਧਰ 'ਤੇ ਬੇਨਿਯਮੀਆਂ, ਟੈਂਡਰ ਸ਼ਰਤਾਂ ਵਿਚ ਹੇਰਾਫੇਰੀ ਅਤੇ ਅਪਰਾਧਿਕ ਸਾਜ਼ਿਸ਼ ਰੱਚਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਪਿਛਲੀ ਖ਼ਬਰ ਹਰਿਆਣਾ ਪ੍ਰਸ਼ਾਸਨ ਨਾਲ ਮੀਟਿੰਗ ਉਪਰੰਤ ਕਿਸਾਨ ਆਗੂਆਂ ਦਾ ਵਫ਼ਦ ਆਇਆ ਬਾਹਰ ਅਗਲੀ ਖ਼ਬਰ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਦੀ ਮੰਤਰੀ ਡਾ. ਬਲਬੀਰ ਸਿੰਘ ਵਲੋਂ ਨਿਖੇਧੀ