19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸੁਨੀਲ ਸ਼ੈੱਟੀ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 19 ਅਗਸਤ - ਫ਼ਿਲਮੀ ਅਦਾਕਾਰ ਸੁਨੀਲ ਸ਼ੈੱਟੀ ਆਪਣੇ ਪਰਿਵਾਰ ਨਾਲ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਜਿਥੇ ਗੁਰਬਾਣੀ ਕੀਰਤਨ ਸਰਵਣ ਕੀਤਾ ਉਥੇ ਹੀ ਪੰਗਤ ਵਿਚ ਬੈਠ ਕੇ ਲੰਗਰ ਵੀ ਸ਼ਕਿਆ।ਇਸ ਮੌਕੇ ਸੁਨੀਲ ਸ਼ੈਟੀ ਨੇ ਕਿਹਾ ਕਿ ਉਹ ਆਪਣੀ ਵਿਆਹ...

ਅਜੀਤ ਡੈਸਕ 19-08-2026

ਅੰਮ੍ਰਿਤਸਰ, 19 ਅਗਸਤ - ਫ਼ਿਲਮੀ ਅਦਾਕਾਰ ਸੁਨੀਲ ਸ਼ੈੱਟੀਆਪਣੇ ਪਰਿਵਾਰ ਨਾਲ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਜਿਥੇ ਗੁਰਬਾਣੀ ਕੀਰਤਨ ਸਰਵਣ ਕੀਤਾ ਉਥੇ ਹੀ ਪੰਗਤ ਵਿਚ ਬੈਠ ਕੇ ਲੰਗਰ ਵੀ ਸ਼ਕਿਆ।ਇਸ ਮੌਕੇ ਸੁਨੀਲ ਸ਼ੈੱਟੀ ਨੇ ਕਿਹਾ ਕਿ ਉਹ ਆਪਣੀ ਵਿਆਹ ਦੀ ਵਰ੍ਹੇਗੰਢ ਮੌਕੇ ਇਥੇ ਆਏ ਹਨ ਤੇ ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਹੁੰਦੀ ਹੈ ਕਿ ਸਾਲ ਵਿਚ ਇਕ ਜਾਂ 2 ਵਾਰ ਉਹ ਜ਼ਰੂਰ ਇਥੇ ਆਉਣ। ਇਥੇ ਸਭ ਸੇਵਾ ਭਾਵਨਾ ਨਾਲ ਆਉਂਦੇ ਹਨ ਤੇ ਇਹ ਦੇਖਕੇ ਉਹ ਭਾਵੁਕ ਹੋ ਜਾਂਦੇ ਹਨ।

ਪਿਛਲੀ ਖ਼ਬਰ ਫੂਡ ਸੇਫਟੀ ਵਿਭਾਗ ਵਲੋਂ ਹਲਵਾਈ ਦੀ ਦੁਕਾਨ ’ਤੇ ਛਾਪੇਮਾਰੀ, 8 ਕੁਇੰਟਲ ਮਠਿਆਈ ਜ਼ਬਤ ਅਗਲੀ ਖ਼ਬਰ ਪੁਰਸ਼ ਹਾਕੀ ਵਿਸ਼ਵ ਕੱਪ 2026 - ਭਾਰਤ ਨੇ 5-3 ਨਾਲ ਹਰਾਇਆ ਪਾਕਿਸਤਾਨ ਨੂੰ