20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਅਜੀਤ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਜੀ ਦੇ ਜਨਮ ਦਿਨ ਮੌਕੇ ਅਜੀਤ ਉਪ ਦਫ਼ਤਰ ਕਪੂਰਥਲਾ ਵਲੋਂ ਖੂਨਦਾਨ ਕੈਂਪ ਲਗਾਇਆ ਗਿਆ

ਸੁਲਤਾਨਪੁਰ ਲੋਧੀ (ਕਪੂਰਥਲਾ), 17 ਅਗਸਤ (ਥਿੰਦ)- ਅਜੀਤ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ...

ਅਜੀਤ ਡੈਸਕ 20-08-2026

ਸੁਲਤਾਨਪੁਰ ਲੋਧੀ (ਕਪੂਰਥਲਾ), 17 ਅਗਸਤ (ਥਿੰਦ)- ਅਜੀਤ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਜੀ ਦੇ ਜਨਮ ਦਿਨ ਦੀ ਖੁਸ਼ੀ ਵਿਚ ਅਜੀਤ ਉਪ ਦਫ਼ਤਰ ਕਪੂਰਥਲਾ ਵਲੋਂ ਖੂਨਦਾਨ ਕੈਂਪ ਲਗਾਇਆ ਗਿਆ।

ਇਸ ਮੌਕੇ ਸੀਨੀਅਰ ਪੱਤਰਕਾਰਾਂ ਸਮੇਤ ਕਾਰਜਕਾਰੀ ਸੰਪਾਦਕ ਸਤਨਾਮ ਸਿੰਘ ਮਾਣਕ ਵੀ ਉਚੇਚੇ ਤੌਰ ਤੇ ਪਹੁੰਚੇ।

ਪਿਛਲੀ ਖ਼ਬਰ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਸਬੰਧੀ ਕਿਸਾਨ ਯੂਨੀਅਨ ਦੀ ਮੀਟਿੰਗ ਅਗਲੀ ਖ਼ਬਰ ਕੈਂਸਰ ਵਿਰੋਧੀ ਦਵਾਈਆਂ ਦੇ ਗੈਰ-ਕਾਨੂੰਨੀ ਵਪਾਰ ਵਿਚ ਸ਼ਾਮਿਲ ਇਕ ਅੰਤਰਰਾਜੀ ਸਿੰਡੀਕੇਟ ਦਾ ਪਰਦਾਫਾਸ਼