ਬਟਾਲਾ, 21 ਅਗਸਤ (ਸਤਿੰਦਰ ਸਿੰਘ)-ਕੌਮੀ ਇਨਸਾਫ ਮੋਰਚੇ ਵੱਲੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਬਟਾਲਾ ਵਿੱਚ ਭਰਵਾਂ ਸਮਰਥਣ ਮਿਲ ਰਿਹਾ ਹੈ ਜ਼ਿਕਰਯੋਗ ਹੈ ਕਿ ਲੰਮੇ ਸਮੇਂ ਤੋਂ ਜੇਲਾਂ ਅੰਦਰ ਬੰਦ ਸਜ਼ਾ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਇਹ ਰੋਸ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ ਇਸ ਦੌਰਾਨ ਬਟਾਲਾ ਬੱਸ ਅੱਡੇ ਤੋਂ ਕੋਈ ਵੀ ਬਸ ਨਹੀਂ ਚੱਲ ਰਹੀ ਲੋਕਾਂ ਨੂੰ ਭਾਰੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰ ਦੇ ਸਾਰੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਹਨ
ਤਾਜ਼ਾ ਖ਼ਬਰਾਂ
Free
ਬੰਦ ਦੇ ਸੱਦੇ ਨੂੰ ਬਟਾਲਾ ਚ ਭਰਵਾਂ ਸਮਰਥਨ
ਬਟਾਲਾ, 21 ਅਗਸਤ (ਸਤਿੰਦਰ ਸਿੰਘ)-ਕੌਮੀ ਇਨਸਾਫ ਮੋਰਚੇ ਵੱਲੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਬਟਾਲਾ ਵਿੱਚ ਭਰਵਾਂ ਸਮਰਥਣ ਮਿਲ ਰਿਹਾ ਹੈ ਜ਼ਿਕਰਯੋਗ ਹੈ ਕਿ ਲੰਮੇ ਸਮੇਂ ਤੋਂ ਜੇਲਾਂ ਅੰਦਰ ਬੰਦ ਸਜ਼ਾ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਇਹ ਰੋਸ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ ਇਸ ਦੌਰਾਨ ਬਟਾਲਾ ਬੱਸ ਅੱਡੇ ਤੋਂ ਕੋਈ ਵੀ ਬਸ ਨਹੀਂ ਚੱਲ ਰਹੀ ਲੋਕਾਂ ਨੂੰ ਭਾਰੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰ ਦੇ ਸਾਰੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਹਨ
ਅਜੀਤ ਡੈਸਕ
21-08-2026