ਕਲਾਨੌਰ ,(ਗੁਰਦਾਸਪੁਰ), 21 ਅਗਸਤ (ਪੁਰੇਵਾਲ)-ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਵੱਲੋਂ ਵਿੱਢੇ ਗਏ ਸੰਘਰਸ਼ ਤਹਿਤ ਅੱਜ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਿਕ ਕਸਬਾ ਕਲਾਨੌਰ ਵਿੱਚ ਵੀ ਪੂਰਨ ਸਮਰਥਨ ਮਿਲਿਆ ਇਸ ਦੌਰਾਨ ਐਮਰਜੰਸੀ ਸੇਵਾਵਾਂ ਛੱਡ ਕੇ ਬਾਜ਼ਾਰ ਮੁਕੰਮਲ ਤੌਰ ਤੇ ਬੰਦ ਵਿਖਾਈ ਦਿੱਤੇ।
ਤਾਜ਼ਾ ਖ਼ਬਰਾਂ
Free
ਕੌਮੀ ਇਨਸਾਫ ਮੋਰਚੇ ਦੇ ਬੰਦ ਨੂੰ ਕਲਾਨੌਰ ਵਿੱਚ ਭਰਵਾਂ ਸਮਰਥਨ
ਕਲਾਨੌਰ ,(ਗੁਰਦਾਸਪੁਰ), 21 ਅਗਸਤ (ਪੁਰੇਵਾਲ)-ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਵੱਲੋਂ ਵਿੱਢੇ ਗਏ ਸੰਘਰਸ਼ ਤਹਿਤ ਅੱਜ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਿਕ ਕਸਬਾ ਕਲਾਨੌਰ ਵਿੱਚ ਵੀ ਪੂਰਨ ਸਮਰਥਨ ਮਿਲਿਆ ਇਸ ਦੌਰਾਨ ਐਮਰਜੰਸੀ ਸੇਵਾਵਾਂ ਛੱਡ ਕੇ ਬਾਜ਼ਾਰ ਮੁਕੰਮਲ ਤੌਰ ਤੇ ਬੰਦ ਵਿਖਾਈ ਦਿੱਤੇ।
ਅਜੀਤ ਡੈਸਕ
21-08-2026