21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪੰਜਾਬ ਬੰਦ ਦੇ ਸੱਦੇ ਤੇ ਖਾਲੜਾ ਦਾ ਬਾਜ਼ਾਰ ਬੰਦ ਰਿਹਾ

ਕੌਮੀ ਇਨਸਾਫ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਕਸਬਾ ਖਾਲੜਾ ਦਾ ਬਾਜ਼ਾਰ ਬੰਦ ਰਿਹਾ। ਇਥੇ ਇਹ ਦੱਸਣ ਯੋਗ ਹੈ ਕਿ ਕੌਮੀ ਇਨਸਾਫ ਮੋਰਚੇ ਵੱਲੋਂ ਸਜਾ ਪੂਰੀ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਦਾ ਸੱਦਾ ਦਿੱਤਾ ਗਿਆ ਹੈ ਜਿਸ ਤਹਿਤ ਖਾਲੜਾ ਵਿੱਚ ਜਰੂਰੀ ਵਸਤਾਂ ਜਿਸ ਵਿੱਚ ਮੈਡੀਕਲ ਸਟੋਰ ਸਬਜ਼ੀਆਂ ਦੀਆਂ ਦੁਕਾਨਾਂ ਨੂੰ ਛੱਡ ਕੇ ਦੂਜੀਆਂ ਦੁਕਾਨਾਂ ਪੂਰਨ ਤੌਰ ਤੇ ਬੰਦ ਰਹੀਆਂ।

ਅਜੀਤ ਡੈਸਕ 21-08-2026

ਪਿਛਲੀ ਖ਼ਬਰ ਕੌਮੀ ਇਨਸਾਫ ਮੋਰਚੇ ਵੱਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਤਹਿਤ ਅੱਜ ਮੋਹਾਲੀ ਦੇ ਵਾਈਪੀਐਸ ਚੌਂਕ ਲਗਾਇਆ ਜਾਮ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਬਠਿੰਡਾ ਬੱਸ ਅੱਡੇ ਅੱਗੇ ਧਰਨਾ