21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਫਤਿਹਗੜ੍ਹ ਸਾਹਿਬ ਵਿਚ ਪੰਜਾਬ ਬੰਦ ਦਾ ਅਸਰ

ਫਤਿਹਗੜ੍ਹ ਸਾਹਿਬ, 21 ਅਗਸਤ (ਬਲਜਿੰਦਰ ਸਿੰਘ)- ਕੌਮੀ ਇਨਸਾਫ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਪੰਥਕ ਮੁੱਦਿਆਂ ਨੂੰ ਲੈ ਕੇ ਅੱਜ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਜ਼ਿਲ੍ਹਾ ਫਤਿਹਗੜ ਸਾਹਿਬ ਵਿੱਚ ਪੂਰਨ ਹੁੰਗਾਰਾ ਮਿਲਿਆ ਹੈ।

ਅਜੀਤ ਡੈਸਕ 21-08-2026

 ਫਤਿਹਗੜ੍ਹ ਸਾਹਿਬ, 21 ਅਗਸਤ (ਬਲਜਿੰਦਰ ਸਿੰਘ)- ਕੌਮੀ ਇਨਸਾਫ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਪੰਥਕ ਮੁੱਦਿਆਂ ਨੂੰ ਲੈ ਕੇ ਅੱਜ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਜ਼ਿਲ੍ਹਾ ਫਤਿਹਗੜ ਸਾਹਿਬ ਵਿੱਚ ਪੂਰਨ ਹੁੰਗਾਰਾ ਮਿਲਿਆ ਹੈ। ਵੱਖ-ਵੱਖ ਵਿਦਿਅੱਕ ਅਦਾਰਿਆਂ, ਉਦਯੋਗਿਕ, ਵਪਾਰਕ ਅਤੇ ਦੁਕਾਨਦਾਰਾਂ ਨੇ ਆਪਣੇ ਕਾਰੋਬਾਰ ਮੁਕੰਮਲ ਬੰਦ ਰੱਖ ਕੇ ਪੰਜਾਬ ਬੰਦ ਦਾ ਪੂਰਨ ਸਮਰਥਨ ਕੀਤਾ ਹੈ

ਪਿਛਲੀ ਖ਼ਬਰ ਪੰਜਾਬ ਬੰਦ ਦੇ ਸੱਦੇ ’ਤੇ ਸਨੌਰ ਬੰਦ, ‘ਬੰਦੀ ਸਿੰਘ ਰਿਹਾਅ ਕਰੋ’ ਦੇ ਲੱਗੇ ਨਾਅਰੇ ਅਗਲੀ ਖ਼ਬਰ ਪੰਜਾਬ ਬੰਦ ਦੇ ਸੱਦੇ ਦਾ ਮੁਕੰਮਲ ਅਸਰ, ਕਸਬਾ ਹਰਿਆਣਾ ਦਾ ਪੂਰਾ ਬਜ਼ਾਰ ਬੰਦ