21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਅੰਮ੍ਰਿਤਸਰ ਵਿਚ ਪੰਜਾਬ ਬੰਦ ਦੌਰਾਨ ਹਾਲ ਬਾਜ਼ਾਰ ਸਮੇਤ ਹੋਰ ਪ੍ਰਮੁੱਖ ਵਪਾਰਕ ਅਦਾਰੇ ਰਹੇ ਮੁਕੰਮਲ ਤੌਰ 'ਤੇ ਬੰਦ

ਅੰਮ੍ਰਿਤਸਰ 21 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅੰਮ੍ਰਿਤਸਰ ਵਿਚ ਭਰਵਾਂ ਸਮਰਥਨ ਮਿਲ ਰਿਹਾ ਹੈ। ਸ਼ਹਿਰ ਦੇ ਪ੍ਰਮੁੱਖ ਹਾਲ ਬਾਜ਼ਾਰ ਸਮੇਤ ਵੱਖ-ਵੱਖ ਵਪਾਰਕ ਅਤੇ ਉਦਯੋਗਿਕ ਅਦਾਰਿਆਂ ਵਲੋਂ ਬੰਦ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ।

ਅਜੀਤ ਡੈਸਕ 21-08-2026

ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਸਮੇਤ ਵੱਖ-ਵੱਖ ਕਿਸਾਨ, ਧਾਰਮਿਕ, ਸਮਾਜ ਸੇਵੀ ਅਤੇ ਹੋਰ ਜਥੇਬੰਦੀਆਂ ਦੇ ਆਗੂ ਵੀ ਇਕੱਠੇ ਹੋ ਰਹੇ ਹਨ। ਆਗੂਆਂ ਵਲੋਂ ਸ਼ਹਿਰ ਵਿੱਚ ਮਾਰਚ ਕੱਢ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਬੁਲੰਦ ਕੀਤੀ ਜਾਵੇਗੀ।

ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦੇ ਸੱਦੇ 'ਤੇ ਪੱਟੀ ਸ਼ਹਿਰ ਮੁਕੰਮਲ ਬੰਦ ਅਗਲੀ ਖ਼ਬਰ ਕਸਬਾ ਮਹਿਲ ਕਲਾਂ ਵਿਖੇ ਬੰਦ ਨੂੰ ਭਰਵਾਂ ਹੁੰਗਾਰਾ