ਮਹਿਤਪੁਰ (ਜਲੰਧਰ), 21 ਅਗਸਤ (ਲਖਵਿੰਦਰ ਸਿੰਘ)- ਕੌਮੀ ਇੰਨਸਾਫ ਮੋਰਚੇ ਵੱਲੋਂ ਦਿੱਤੇ ਬੰਦ ਦੇ ਸੱਦੇ ਤੇ ਮਹਿਤਪੁਰ ਪੂਰਨ ਤੌਰ ਤੇ ਬੰਦ। ਇਸ ਸਬੰਧੀ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਸ਼ਹਿਰ ਵਿਖੇ ਧਰਨਾ ਪ੍ਰਦਰਸ਼ਨ ਜਾਰੀ ਹੈ। ਉਹਨਾਂ ਜਾਣਕਾਰੀ ਦਿੰਦੇ ਦੱਸਿਆ ਕਿ ਕੌਮੀ ਇਨਸਾਫ ਮੋਰਚੇ ਦੇ ਸੱਦੇ ਤੇ ਮਹਿਤਪੁਰ ਵਿਖੇ ਬਾਜ਼ਾਰ 2 ਵਜੇ ਤੱਕ ਬੰਦ ਰੱਖਿਆ ਜਾਵੇਗਾ ਅਤੇ ਸਰਕਾਰ ਖਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।
ਤਾਜ਼ਾ ਖ਼ਬਰਾਂ
Free
ਕੌਮੀ ਇਨਸਾਫ ਮੋਰਚੇ ਦੇ ਸੱਦੇ 'ਤੇ ਮਹਿਤਪੁਰ ਮੁਕੰਮਲ ਬੰਦ
ਮਹਿਤਪੁਰ (ਜਲੰਧਰ), 21 ਅਗਸਤ (ਲਖਵਿੰਦਰ ਸਿੰਘ)- ਕੌਮੀ ਇੰਨਸਾਫ ਮੋਰਚੇ ਵੱਲੋਂ ਦਿੱਤੇ ਬੰਦ ਦੇ ਸੱਦੇ ਤੇ ਮਹਿਤਪੁਰ ਪੂਰਨ ਤੌਰ ਤੇ ਬੰਦ। ਇਸ ਸਬੰਧੀ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਸ਼ਹਿਰ ਵਿਖੇ ਧਰਨਾ ਪ੍ਰਦਰਸ਼ਨ ਜਾਰੀ ਹੈ। ਉਹਨਾਂ ਜਾਣਕਾਰੀ ਦਿੰਦੇ ਦੱਸਿਆ ਕਿ ਕੌਮੀ ਇਨਸਾਫ ਮੋਰਚੇ ਦੇ ਸੱਦੇ ਤੇ ...
ਅਜੀਤ ਡੈਸਕ
21-08-2026