ਨਵਾਂਸ਼ਹਿਰ, 21 ਅਗਸਤ (ਜਸਬੀਰ ਸਿੰਘ ਨੂਰਪੁਰ)-ਕੌਮੀ ਇਨਸਾਫ ਮੋਰਚਾ ਵੱਲੋਂ ਦਿੱਤੇ ਸੱਦੇ ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਨਵਾਂ ਸ਼ਹਿਰ ਮੁਕੰਮਲ ਬੰਦ ਰਿਹਾ। ਨਵਾਂਸ਼ਹਿਰ ਦੀਆਂ ਸਾਰੀਆਂ ਦੁਕਾਨਾਂ ਅਤੇ ਮੇਨ ਬਾਜ਼ਾਰ ਪੂਰੀ ਤਰਹਾਂ ਸੁਨਸਾਨ ਰਿਹਾ। ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਮਜਬੂਤ ਕੀਤੇ ਗਏ। ਇਸੇ ਤਰ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਬਸ਼ੂਆ ਟੋਲ ਪਲਾਜੇ ਤੇ ਜਥੇਬੰਦੀਆਂ ਵੱਲੋਂ ਧਰਨਾ ਵੀ ਦਿੱਤਾ ਗਿਆ।
ਤਾਜ਼ਾ ਖ਼ਬਰਾਂ
Free
ਬੰਦੀ ਸਿੰਘਾਂ ਦੀ ਰਿਹਾਈ ਲਈ ਨਵਾਂਸ਼ਹਿਰ ਮੁਕੰਮਲ ਬੰਦ ਰਿਹਾ
ਨਵਾਂਸ਼ਹਿਰ, 21 ਅਗਸਤ (ਜਸਬੀਰ ਸਿੰਘ ਨੂਰਪੁਰ)-ਕੌਮੀ ਇਨਸਾਫ ਮੋਰਚਾ ਵੱਲੋਂ ਦਿੱਤੇ ਸੱਦੇ ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਨਵਾਂ ਸ਼ਹਿਰ ਮੁਕੰਮਲ ਬੰਦ ਰਿਹਾ। ਨਵਾਂਸ਼ਹਿਰ ਦੀਆਂ ਸਾਰੀਆਂ ਦੁਕਾਨਾਂ ਅਤੇ ਮੇਨ ਬਾਜ਼ਾਰ ਪੂਰੀ ਤਰਹਾਂ ਸੁਨਸਾਨ ਰਿਹਾ। ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਮਜਬੂਤ ਕੀਤੇ ਗਏ। ਇਸੇ ਤਰ੍ਹਾਂ .....
ਅਜੀਤ ਡੈਸਕ
21-08-2026