ਕਪੂਰਥਲਾ, 21 ਅਗਸਤ (ਅਮਰਜੀਤ ਸਿੰਘ ਸਡਾਨਾ)-ਕੌਮੀ ਇਨਸਾਫ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸੂਬਾ ਤੇ ਕੇਂਦਰ ਸਰਕਾਰ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੌਰਾਨ ਕਪੂਰਥਲਾ ਵਿੱਚ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ ਇਸ ਮੌਕੇ ਵੱਖ-ਵੱਖ ਸਿਆਸੀ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂ ਅਤੇ ਨੁਮਾਇੰਦੇ ਸਟੇਟ ਗੁਰਦੁਆਰਾ ਸਾਹਿਬ ਵਿਖੇ ਇਕੱਤਰ ਹੋਏ ਉਪਰੰਤ ਸ਼ਹਿਰ ਵਿੱਚ ਜਥੇਬੰਦੀਆਂ ਵੱਲੋਂ ਰੋਸ ਮਾਰਚ ਕੀਤਾ ਗਿਆ ਅਤੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਕਰਦਿਆਂ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ।
ਤਾਜ਼ਾ ਖ਼ਬਰਾਂ
Free
ਪੰਜਾਬ ਬੰਦ ਦੇ ਸੱਦੇ ਦੌਰਾਨ ਕਪੂਰਥਲਾ ਵਿੱਚ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ
ਕਪੂਰਥਲਾ, 21 ਅਗਸਤ (ਅਮਰਜੀਤ ਸਿੰਘ ਸਡਾਨਾ)-ਕੌਮੀ ਇਨਸਾਫ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸੂਬਾ ਤੇ ਕੇਂਦਰ ਸਰਕਾਰ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੌਰਾਨ ਕਪੂਰਥਲਾ ਵਿੱਚ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ ਇਸ ਮੌਕੇ ਵੱਖ-ਵੱਖ ਸਿਆਸੀ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂ ....
ਅਜੀਤ ਡੈਸਕ
21-08-2026