ਚੰਡੀਗੜ੍ਹ, 21 ਅਗਸਤ (ਪ੍ਰੋਫੈਸਰ ਅਵਤਾਰ ਸਿੰਘ)- ਪੰਜਾਬ ਸਰਕਾਰ ਵਲੋਂ ਫੇਜ-11 ਦੀ ਟ੍ਰੇਨਿੰਗ ਕਰਨ ਉਪਰੰਤ 10 ਆਈ.ਏ.ਐਸ. ਅਧਿਕਾਰੀਆਂ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਪਠਾਨਕੋਟ, ਅੰਮ੍ਰਿਤਸਰ, ਮੋਗਾ, ਜਲੰਧਰ, ਮੋਹਾਲੀ, ਪਟਿਆਲਾ, ਹੁਸ਼ਿਆਰਪੁਰ, ਲੁਧਿਆਣਾ ਅਤੇ ਪਟਿਆਲਾ ਵਿਖੇ ਵਿਸ਼ੇਸ਼ ਕਾਰਜਕਾਰੀ ਅਫ਼ਸਰ (ਸ਼ਹਿਰੀ ਵਿਕਾਸ) ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ।
ਤਾਜ਼ਾ ਖ਼ਬਰਾਂ
Free
ਸਰਕਾਰ ਵਲੋਂ 10 ਆਈ.ਏ.ਐਸ. ਅਧਿਕਾਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿਚ ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) ਲਗਾਇਆ
ਚੰਡੀਗੜ੍ਹ, 21 ਅਗਸਤ (ਪ੍ਰੋਫੈਸਰ ਅਵਤਾਰ ਸਿੰਘ)- ਪੰਜਾਬ ਸਰਕਾਰ ਵਲੋਂ ਫੇਜ-11 ਦੀ ਟ੍ਰੇਨਿੰਗ ਕਰਨ ਉਪਰੰਤ...
ਅਜੀਤ ਡੈਸਕ
21-08-2026