ਅਟਾਰੀ ਸਰਹੱਦ, (ਅੰਮ੍ਰਿਤਸਰ), 22 ਅਗਸਤ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)- ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਦੇ ਅਧੀਨ ਆਉਂਦੇ ਥਾਣਾ ਘਰਿੰਡਾ ਦੇ ਮੁਖੀ ਅਮਨਦੀਪ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਪਾਕਿਸਤਾਨ ਤੋਂ ਆਈ ਇਕ ਕਿਲੋ ਹੈਰੋਇਨ ਸਮੇਤ ਦੋ ਕਸਬਾ ਅਟਾਰੀ ਦੇ ਨਸ਼ਾ ਤਸਕਰਾਂ ਨੂੰ ਫੜਨ ਵਿਚ ਸਫ਼ਲਤਾ ਹਾਸਲ ਕੀਤੀ ਹੈ I ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਨਸ਼ਾ ਤਸਕਰ ਪਿਛਲੇ ਲੰਬੇ ਸਮੇਂ ਤੋਂ ਕਸਬਾ ਅਟਾਰੀ ਦੇ ਆਸ ਪਾਸ ਦੇ ਪਿੰਡਾਂ ਵਿਚ ਨਸ਼ਾ ਵੇਚਣ ਦਾ ਕੰਮ ਕਰਦੇ ਸਨ।
ਤਾਜ਼ਾ ਖ਼ਬਰਾਂ
Free
ਘਰਿੰਡਾ ਪੁਲਿਸ ਵਲੋਂ ਪਾਕਿਸਤਾਨ ਤੋਂ ਆਈ ਪੰਜ ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ
ਅਟਾਰੀ ਸਰਹੱਦ, (ਅੰਮ੍ਰਿਤਸਰ), 22 ਅਗਸਤ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)- ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਦੇ ਅਧੀਨ ਆਉਂਦੇ ਥਾਣਾ ਘਰਿੰਡਾ ਦੇ ਮੁਖੀ ਅਮਨਦੀਪ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਪਾਕਿਸਤਾਨ ਤੋਂ ਆਈ ਇਕ ਕਿਲੋ ਹੈਰੋਇਨ ਸਮੇਤ ਦੋ ਕਸਬਾ ਅਟਾਰੀ ਦੇ ਨਸ਼ਾ ਤਸਕਰਾਂ ਨੂੰ ਫੜਨ ਵਿਚ ਸਫ਼ਲਤਾ ਹਾਸਲ ਕੀਤੀ ਹੈ
ਅਜੀਤ ਡੈਸਕ
22-08-2026