ਨਵੀਂ ਦਿੱਲੀ, 22 ਅਗਸਤ (ਦਵਿੰਦਰ)- ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਹੈ। ਸਿਮਰਨਜੀਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ ਜਲਦੀ ਤੋਂ ਜਲਦੀ ਪੈਰੋਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਹਵਾਰਾ ਦੀ ਬਿਮਾਰ ਮਾਂ ਆਪਣੇ ਪੁੱਤਰ ਨੂੰ ਇਕ ਵਾਰ ਦੇਖਣਾ ਚਾਹੁੰਦੀ ਹੈ।
ਤਾਜ਼ਾ ਖ਼ਬਰਾਂ
Free
ਸਿਮਰਨਜੀਤ ਸਿੰਘ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੀ ਚਿੱਠੀ
ਨਵੀਂ ਦਿੱਲੀ, 22 ਅਗਸਤ- ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ...
ਅਜੀਤ ਡੈਸਕ
22-08-2026