22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਸੁਖਬੀਰ ਸਿੰਘ ਬਾਦਲ ਦੀ ਸਿਹਤ ਦਾ ਹਾਲ-ਚਾਲ ਪੁੱਛਣ ਲਈ ਕੀਤੀ ਮੁਲਾਕਾਤ

ਦਿੱਲੀ, 22 ਅਗਸਤ- ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਸਰਦਾਰ ਸੁਖਬੀਰ ਸਿੰਘ ਬਾਦਲ...

ਅਜੀਤ ਡੈਸਕ 22-08-2026

ਦਿੱਲੀ, 22 ਅਗਸਤ- ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਸਿਹਤ ਦਾ ਹਾਲ-ਚਾਲ ਪੁੱਛਣ ਲਈ ਮਿਲੇ। ਆਰ.ਪੀ ਸਿੰਘ ਨੇ ਟਵੀਟ ਕਰਦੇ ਹੋਏ ਕਿਹਾ ਕਿ ਲੋਕਤੰਤਰ ਵਿਚ ਹਿੰਸਾ ਜਾਂ ਡਰਾਉਣ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ।

ਸਿਆਸੀ ਮਤਭੇਦ ਸੁਭਾਵਿਕ ਹਨ, ਪਰ ਇਨ੍ਹਾਂ ਨੂੰ ਹਮੇਸ਼ਾ ਗੱਲਬਾਤ, ਬਹਿਸ ਅਤੇ ਜਮਹੂਰੀ ਮਾਧਿਅਮ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ। ਆਰ.ਪੀ ਸਿੰਘ ਨੇ ਉਨ੍ਹਾਂ ਦੀ ਚੰਗੀ ਸਿਹਤ ਅਤੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।

ਪਿਛਲੀ ਖ਼ਬਰ ਬੱਕਰੀਆਂ ਚੋਰੀ ਕਰਨ ਵਾਲੇ ਪੰਜ ਵਿਅਕਤੀ ਕਾਬੂ, ਚੋਰੀ ਦੀਆਂ ਬੱਕਰੀਆਂ ਤੇ ਮੋਟਰਸਾਈਕਲ ਬਰਾਮਦ ਅਗਲੀ ਖ਼ਬਰ ਅਮਰੀਕਾ ਵਿਚ ਬੇਗੋਵਾਲ ਦੇ ਨਜ਼ਦੀਕ ਪਿੰਡ ਜੱਬੋਵਾਲ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ